13 ਅਕਤੂਬਰ ( ਬਾਣੀ ਬਿਊਰੋ )

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਰਹੇ। ਉਨ੍ਹਾਂ ਨੇ 2012 ਅਤੇ 2022 ਦੀਆਂ ਚੋਣਾਂ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵੀ ਲੜੀਆਂ। ਜਗਦੀਪ ਸਿੰਘ ਚੀਮਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿੱਚ ਸ਼ਾਮਲ ਕਰਨਗੇ। ਇਸ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੌਜੂਦ ਸਨ।

Posted By Gaganjot Goyal

4 thought on “ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਭਾਜਪਾ ‘ਚ ਹੋਏ ਸ਼ਾਮਲ”
  1. Alright, folks! 1gomsv388 is where it’s at! Been hitting it up lately and gotta say, it’s got a solid selection. Give it a whirl, you might just get lucky like I did! Check them out here: 1gomsv388

  2. 888SLOT mang đến cho người chơi Việt Nam kho slot game đa dạng với hàng trăm tựa game từ nhiều nhà cung cấp nổi tiếng. Hiệu ứng mượt, đồ họa sắc nét cùng tỷ lệ nổ hũ cao là điểm cộng lớn của nền tảng này. TONY07-03

Leave a Reply

Your email address will not be published. Required fields are marked *

You missed