ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਉਤਸ਼ਾਹਿਤ ਕਰਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਦਾ ਸੱਦਾ
ਬਰਨਾਲਾ, 9 ਸਤੰਬਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ “ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4” ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਨ੍ਹਾਂ ਖੇਡਾਂ ਵਿਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕੀਤਾ। ਓਹਨਾਂ ਸਿੱਖਿਆ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਯੂਥ ਸੇਵਾਵਾਂ ਵਿਭਾਗਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ/ਕਲੱਬਾਂ/ਟੀਮਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ। ਓਹਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਆਪਣੀ ਰੁਚੀ ਅਨੁਸਾਰ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ । ਡਿਪਟੀ ਕਮਿਸ਼ਨਰ ਨੇ ਦਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ ਸਮਾਪਤ ਹੋ ਗਏ ਹਨ ਅਤੇ ਬਲਾਕ ਸ਼ਹਿਣਾ ਦੇ ਮੁਕਾਬਲੇ 10 ਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿੱਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ੰਗ ਮੁਕਾਬਲੇ ਪਬਲਿਕ ਸਟੇਡਿਅਮ ਭਦੌੜ ਵਿਖੇ ਹੋਣਗੇ। ਖੋ ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਹੋਣਗੇ। ਫੁਟਬਾਲ ਮੁਕਾਬਲੇ ਸ ਸ ਸ ਸਕੂਲ ਭਦੌੜ ਵਿਖੇ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ 2026 ਨੂੰ ਕਰਵਾਏ ਜਾਣਗੇ। ਬਲਾਕ ਬਰਨਾਲਾ ਦੇ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਮੁਕਾਬਲੇ ਸ ਸ ਸ ਸਕੂਲ ਰੂੜੇਕੇ ਕਲਾਂ, ਫੁਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਖੇ ਹੋਣਗੇ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 9 ਉਮਰ ਵਰਗ ਵਿੱਚ 38 ਖੇਡਾਂ ਤੇ 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਉੱਤੇ ਕਰਵਾਏ ਜਾ ਰਹੇ ਹਨ। ਮੁੰਡਿਆਂ ਤੇ ਕੁੜੀਆਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗ੍ਰਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ। ਓਹਨਾਂ ਕਿਹਾ ਕਿ 9 ਉਮਰ ਵਰਗਾਂ ਵਿੱਚ ਅੰਡਰ-14, ਅੰਡਰ 17, ਅੰਡਰ 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ਦੀਆ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਹੋਰ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰ ਉਤੇ ਨਵੀਆਂ ਸ਼ਾਮਲ ਹੋਣਗੀਆਂ। ਜ਼ਿਲ੍ਹਾ ਪੱਧਰ ਉੱਤੇ ਕੁੱਲ 28 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 21 ਖੇਡਾਂ ਵਿੱਚ ਹੈਡਬਾਲ, ਸਾਫਟਬਾਲ, ਜੂਡੋ, ਗਤੱਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਲ ਹਨ। ਇਸ ਮੌਕੇ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ( ਜ) ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਬੇਦੀ, ਐੱਸ ਡੀ ਐਮ ਆਯੂਸ਼ ਗੋਇਲ, ਐੱਸ ਡੀ ਐਮ ਬੇਅੰਤ ਸਿੰਘ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਤੇ ਹੋਰ ਅਧਿਕਾਰੀ ਮੌਜੂਦ ਸਨ। 10 ਅਕਤੂਬਰ ਤੋਂ 23 ਨਵੰਬਰ ਤੱਕ ਹੋਣਗੇ ਸੂਬਾ ਪੱਧਰ ਦੇ ਮੁਕਾਬਲੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ਉੱਤੇ ਜ਼ਿਲ੍ਹਾ ਪੱਧਰ ਦੀਆ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਸਿੱਧੀਆਂ ਸੂਬਾ ਪੱਧਰ ਉੱਤੇ ਨਵੀਆਂ ਸ਼ਾਮਲ ਹੋਣਗੀਆਂ। ਸੂਬਾ ਪੱਧਰ ਉਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ। ਨਵੀਆਂ 10 ਖੇਡਾਂ ਵਿੱਚ ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਵਿੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਡੋ, ਬੇਸਬਾਲ ਅਤੇ ਕਰਾਟੇ ਸ਼ਾਮਲ ਹਨ। ਵਿਸ਼ੇਸ਼ ਖਿਡਾਰੀਆਂ ਦੇ ਮੁਕਾਬਲੇ 25 ਨਵੰਬਰ ਤੋਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਹੋਣਗੇ। ਪੈਰਾ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ, ਪੈਰਾ ਅਥਲੈਟਿਕਸ ਸ਼ਾਮਲ ਹਨ।








A lot of thanks for all of the efforts on this web site. My daughter really likes doing internet research and it’s easy to understand why. I hear all concerning the dynamic tactic you make worthwhile secrets via your web site and therefore cause contribution from some others on that issue and our child is undoubtedly understanding a lot. Have fun with the rest of the new year. Your conducting a stunning job.
Heyy vewry nicce blog! xnxx
I will right away grasp your rss as I can’t to find your e-mail subscription hyperlink or newsletter service. Do you have any? Kindly permit me realize so that I may just subscribe. Thanks.
The mobile app is a game changer. I can play anywhere without any glitches. It’s much more convenient than the browser version. Cheers to bt777app
I have been playing here for a few weeks now and the payouts are surprisingly fast. Definitely one of the smoothest experiences I have had lately. Check out winpgplataforma for a great time.
Quick access and very user friendly. I love how easy it is to manage my account without any hassle. Great job by the pklucky97login team.
Really impressed with the security and the way they handle transactions. It feels very safe to play here. Visit ph788ph
I’ve been playing here for a few weeks now and the payout speed is impressive. Definitely one of the most reliable platforms I’ve found lately. Check out brzzwinvip for a great experience.
I’ve tried a few platforms but this one is really smooth. The interface is intuitive and the payouts are fast. Definitely recommend phjiliapp to anyone looking for a reliable spot.
Finally found a site that doesn’t lag during the big wins. The interface is very user friendly and easy to navigate. Highly recommend pin777login to everyone.
Really impressed with the stability of the site. No lags during big wins which is a huge plus for me. br2uuu88 is now my go-to place for daily gaming.
A hidden gem for sure. The game selection is top notch and the win rate feels fair. Check out brttt7774 if you are looking for something fresh.