ਬਰਨਾਲਾ 22 ਮਈ (ਸੋਨੀ ਗੋਇਲ)

 ਸ਼੍ਰੀ ਗੁਰੂ ਗ੍ੰਥ ਸਾਹਿਬ ਸਤਿਕਾਰ ਸਭਾ ਰਜਿ ਬਰਨਾਲਾ ਵੱਲੋਂ  ਮਿਤੀ 24  ਮਈ ਦਿਨ ਸ਼ੁਕਰਵਾਰ ਨੂੰ ਸਵੇਰੇ 9 ਤੋੰ 2 ਵਜੇ ਤੱਕ ਬਲੱਡ ਬੈੰਕ ਸਿਵਲ ਹਸਪਤਾਲ ਬਰਨਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ । 

ਸਾਰੇ ਖੂਨਦਾਨੀ ਵੀਰਾਂ ਅਤੇ ਭੈਣਾਂ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹਾਂ।

ਨੌਜਵਾਨ ਵੀਰਾਂ ਨੂੰ ਅਪੀਲ ਹੈ ਕਿ  ਥੈਲਾਸੀਮਕ ਰੋਗ ਦੇ ਬੱਚਿਆਂ ਲਈ, ਕੈਂਸਰ ਪੀੜਤ, ਐਕਸੀਡੈਂਟ ਕੇਸ, ਗਰਭਪਤੀ ਔਰਤਾਂ ਲਈ ਖ਼ੂਨਦਾਨ ਕੀਤਾ ਜਾਵੇ ।

ਇਹ ਜਾਣਕਾਰੀ ਜਗਵਿੰਦਰ ਸਿੰਘ ਭੰਡਾਰੀ ਨੇ ਦਿੱਤੀ ਹੈ।

Posted By SonyGoyal

One thought on “ਗੁਰੂ ਗ੍ੰਥ ਸਾਹਿਬ ਸਤਿਕਾਰ ਸਭਾ ਵੱਲੋਂ ਖੂਨਦਾਨ ਕੈੰਪ 24 ਮਈ ਨੂੰ”
  1. Ngoài ra, giao diện của 888slot – Trang chủ cược trực tuyến uy tín và hướng dẫn chi tiết cũng được thiết kế phù hợp với nhiều loại thiết bị, bao gồm cả điện thoại di động. Điều này giúp người chơi có thể dễ dàng truy cập và tham gia vào các trò chơi ở bất cứ đâu và bất cứ lúc nào. TONY05-09

Leave a Reply

Your email address will not be published. Required fields are marked *