ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਜ਼ਿਲ੍ਹਾ ਬਰਨਾਲਾ ਨੂੰ ਪਰਾਲੀ ਮੁਕਤ ਬਣਾਉਣ ਲਈ ਤਿਆਰ ਕੀਤਾ ਗਿਆ ਵਿਸ਼ੇਸ਼ ਰੋਡਮੈਪ
ਬੇਲਰ ਮਾਲਕਾਂ ਨੂੰ ਡੰਪਿੰਗ ਸਾਈਟਾਂ ਲਈ ਪੰਚਾਇਤੀ ਜ਼ਮੀਨ ਉਪਲਬਧ ਕਰਵਾਉਣ ਦਾ ਭਰੋਸਾ
ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਮੋਦੀ ਦੀ ਪ੍ਰਧਾਨਗੀ ਹੇਠ ਬੇਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਦੌਰਾਨ ਏ.ਡੀ.ਸੀ. (ਜ) ਸ੍ਰੀ ਵਿਵੇਕ ਮੋਦੀ ਨੇ ਦੱਸਿਆ ਕਿ ਪਿਛਲੇ ਸਾਲ ਬੇਲਰ ਮਾਲਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿੱਚ ਐਕਸ-ਸਿਟੂ (Ex-situ) ਪਰਾਲੀ ਪ੍ਰਬੰਧਨ ਵਿੱਚ ਮਹੱਤਵਪੂਰਨ ਵਾਧਾ ਹੋਇਆ ਅਤੇ ਪਰਾਲੀ ਦੀ ਮਾਤਰਾ ਲਗਭਗ 15,000 ਮੀਟ੍ਰਿਕ ਟਨ ਤੋਂ ਵਧ ਕੇ 2,00,000 ਮੀਟ੍ਰਿਕ ਟਨ ਤੱਕ ਪਹੁੰਚੀ। ਉਨ੍ਹਾਂ ਕਿਹਾ ਕਿ ਇਸ ਸਾਲ ਐਕਸ-ਸਿਟੂ ਪ੍ਰਬੰਧਨ ਅਧੀਨ ਪਰਾਲੀ ਦੀ ਮਾਤਰਾ ਨੂੰ ਹੋਰ ਵਧਾਉਂਦਿਆਂ ਲਗਭਗ ਦੁੱਗਣਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਪਰਾਲੀ ਦੇ ਇਨ-ਸਿਟੂ (In-situ) ਅਤੇ ਐਕਸ-ਸਿਟੂ (Ex-situ) ਪ੍ਰਬੰਧਨ ਲਈ ਇੱਕ ਸੁਚੱਜੀ ਰਣਨੀਤੀ ਅਤੇ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਬੇਲਰ ਮਾਲਕਾਂ ਨੂੰ ਪਰਾਲੀ ਦੀ ਸਟੋਰੇਜ ਅਤੇ ਡੰਪਿੰਗ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮਕਸਦ ਲਈ ਡੀ.ਡੀ.ਪੀ.ਓ. ਬਰਨਾਲਾ ਨਾਲ ਤਾਲਮੇਲ ਕਰਕੇ ਬੇਲਰ ਮਾਲਕਾਂ ਨੂੰ ਪਰਾਲੀ ਦੇ ਡੰਪ ਲਗਾਉਣ ਲਈ ਢੁਕਵੀਂ ਪੰਚਾਇਤੀ ਜ਼ਮੀਨ ਉਪਲਬਧ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਵਿਵੇਕ ਮੋਦੀ ਨੇ ਦੱਸਿਆ ਕਿ ਬੇਲਰਾਂ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ਲਈ ਖੇਤਰ ਦਾ ਸਪੱਸ਼ਟ ਰੋਡਮੈਪ ਤਿਆਰ ਕੀਤਾ ਗਿਆ ਹੈ, ਤਾਂ ਜੋ ਹਰੇਕ ਬਲਾਕ ਅਤੇ ਪਿੰਡ ਵਿੱਚ ਬੇਲਰ ਸਮੇਂ ਸਿਰ ਅਤੇ ਆਸਾਨੀ ਨਾਲ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਇਸ ਵਾਰ ਪੈਲੇਟ ਯੂਨਿਟਾਂ ਅਤੇ ਸਬੰਧਤ ਉਦਯੋਗਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਕੇ ਪਰਾਲੀ ਦੀ ਲਿਫਟਿੰਗ ਅਤੇ ਐਕਸ-ਸਿਟੂ ਵਰਤੋਂ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਬੇਲਿੰਗ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।
ਮੀਟਿੰਗ ਦੌਰਾਨ ਹਾਜ਼ਰ ਬੇਲਰ ਮਾਲਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਮੁਕਤ ਅਭਿਆਨ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੁਖਪਾਲ ਸਿੰਘ ਗਿੱਲ, ਸਹਾਇਕ ਖੇਤੀਬਾੜੀ ਇੰਜੀਨੀਅਰ ਸ੍ਰੀ ਬੇਅੰਤ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਸ੍ਰੀਮਤੀ ਸੁਨੀਤਾ ਸ਼ਰਮਾ ਵੀ ਹਾਜ਼ਰ ਸਨ। ਅਧਿਕਾਰੀਆਂ ਵੱਲੋਂ ਬੇਲਰ ਮਾਲਕਾਂ ਨੂੰ ਲੋੜੀਂਦੀ ਤਕਨੀਕੀ ਸਹਾਇਤਾ ਅਤੇ ਪ੍ਰਸ਼ਾਸਨਿਕ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।








List of pornstars that have aidsScoreland vintageHot
wild college lesbiansDailymotion lesbian nurseAdult labFree big tits cougar picsUpskirt collections
bending overJeri ryan porn videoJohnny test porn gamesMisty fucked by bus driver xnxx Vaginal fornix intercourseDayton ohio xxx dancersClean fetish sightsMeridian hustler xxx 5 magazine galleriesBreast augmentation a to dAsian association cure diabetes diabetic final tjheGisselle humes nakedHillary duff downblouse nude pictures https://amp.xnxxtubexxx.cc/ Plastic surgeons facial chicago suburbsGirls suck
randi wright passwordMoaning girl pornBlouse
erotic feeling silkExtreme toy sex deepDiagnosis
through facial signsAmature gothic cum drinkersWatch free
lesbiansBritney spears taking a pee xnxx Do asian men marry black womenMature licking black assModels bikini lingerieMom son sex video freeChevy mirror tow vintageTranny
tube baileyTeens getting fucked in assCouple erotica matureFuck a sleeping patiantFuck you it’s
magicMature ruler lady milfLesbian nun moviesNn teen tubeNaked mums
fuckingPorn photos fucking stocking matureExercise breast musclesHair cumTeen flower panties