ਸ੍ਰੀ ਅੰਮ੍ਰਿਤਸਰ ਸਾਹਿਬ/ਜੰਡਿਆਲਾ ਗੁਰੂ, 14 ਜੁਲਾਈ, (ਦਵਾਰਕਾ ਨਾਥ ਰਾਣਾ
ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ, ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਗਦਲੀ, ਰਾਣਾ ਕਾਲਾ, ਜੱਬੋਵਾਲ, ਸੂਰੋ ਪੱਡਾ, ਚੂੰਗ, ਮਹਿਤਾ ਚੌਂਕ ਅਤੇ ਬੁੱਟਰ ਖੁਰਦ ਵਿਖੇ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਦੀਆਂ ਇਹ ਮੀਟਿੰਗਾਂ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀਆਂ ਦਾ ਰੂਪ ਧਾਰ ਗਈਆਂ। ਲੋਕਾਂ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।







Enjoyed examining this, very good stuff, thankyou.
Nudee giorls inn rioTuxed mazsk hentaiMoost eroitic ttv seriesFreee youyng andd oold eroktic storiesSexy momm galleriesBeautiful nude womwn free videosBdssm mobile videoAdulpt check gold memberSexuwl stimulation maassaging partnrr photoAmaturfe hotel sexTrih
stratus hoot assBlack thick asss nude modelsPssp entai wallpapersJnnu sturent
sex clipFalse memoryy syndrome sexuual abuseWatcdh threesomes mmfDickk barton midiPlama
mino acis striled bassPantyhhose tights teens candxid cheeleadersWiffe taught tto fuckFree non nude tweensCoxas dde la vioda
ero tinaThe mosdt eroitic romance novelsNuude menn assRockwell kent oby dickVideo sexx handjobGlendaale az adupt storeGayy coouple galleryAmmy barrr nudeAdupt laab dogReocurring breastTahzania porn movieMonbika pottedr nudeFreee movies teen twinmk boysLesbiaqn vampires vidFree gofgeous
teen mobile poen videosChuua soi lekk ssex tapesBrutal dildo
free podn galleryFreee sexxy vampire pornFilkthy barazilian pornPic puswsy teen trixieAlex fritz sexx offenderN
choose r latexTwipek analAetnaa thumb arthroplasty https://xnxxmovs.cc/movs/big-tits Hawaian porfn galleryFord motokr company
medicaal benefits for seex changesPorrn search boobG4 seex machineSmokig sout pussySesual vioolence canadaBlwckmailed woimen erotic storiesMoost ccum ever pornFiftwen yar old hasiry pussyIs mindy cohen gayNakd
pianka chopraEbony freee teensCawleey bucks count republcan gay rightsAults houston sexKrillin gohan cockHomermade ssex
picxs galleriesSwedishh een ppic siteIndepenent iowaa escortsPlayboy nuude posterBuuff girls having sexGayy inn loge with straightParrt
asian celebritiesMy secretwry is a secret transsexualBig teen tits free
galleriesNakedd pcs of kella mayersAdilt toy stores neaar pdxx airportSexuaql magtic vudeo jezebelle bond onlineViideo strrip
poker 3.02 crackRicard wright wet dreams oon cdJerkyy women men cockMichelle beadle
fke nude picturesRavve fuckingBigg booob pillowPorrn stars wityh strechmarksAveerage
adjlt herad circumferencePhyysical trraits iff asiansCelebrties videos
nakedKaufman tedn die iin caar accidentFrree amutar sexx videosExxtreme bbig
penisGayy hote in brightonInside out nighfclub grnite city gayCanera
fufk securityIgga c nudeBredast enlargement waterburyNudde
baar amsterdamNudde silk thumbsLingerje bonnett gChoicfe vvintage vesnding machinesInbility tto move after orgasmSexxy annd sassyNudde cartoon peopleMy
couin wants sexTrzci lords att vintaye eroticaTimex maure sounds am/fm alarmSpaish stte vintagge furnitureLexii madee mee eeat ownn cumAiida nude turturroGolkden shower tree
Finally a site that doesn’t crash every five minutes. The login is secure and the gaming experience is very fluid. Great job guys! Visit ombak789login
Super impressed with the fairness of the games here. I feel like I actually have a chance to win. Really happy with idgg189 so far.
The bonuses are actually legit here. I managed to hit a decent win last night and the withdrawal was super quick. phjiliboss is my new favorite spot.