ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਨਵੀਂ ਦਿੱਲੀ 24 ਅਪ੍ਰੈਲ
ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਗਾਵਤ ਕਰਨ ਵਾਲੇ ਤਿੰਨ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਅਧਿਕਾਰਤ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ।
ਇਨ੍ਹਾਂ ਤਿੰਨਾਂ ਆਗੂਆਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
AAP ਦੇ ਮੁੱਖ ਰਣਨੀਤੀਕਾਰ ਸੰਦੀਪ ਪਾਠਕ ਅਤੇ ਰਾਸ਼ਟਰੀ ਚਿਹਰੇ ਰਾਘਵ ਚੱਢਾ ਦੇ ਭਾਜਪਾ ਵਿੱਚ ਜਾਣ ਨਾਲ ‘ਆਪ’ ਦੇ ਸੰਗਠਨਾਤਮਕ ਢਾਂਚੇ ਨੂੰ ਵੱਡੀ ਸੱਟ ਵੱਜੀ ਹੈ।
ਇਸ ਘਟਨਾਕ੍ਰਮ ‘ਤੇ ‘ਆਪ’ ਲੀਡਰਸ਼ਿਪ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਸੰਜੇ ਸਿੰਘ ਨੇ ਇਸ ਨੂੰ ਭਾਜਪਾ ਦਾ ‘ਆਪਰੇਸ਼ਨ ਲੋਟਸ’ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਹਮਲਾ ਸਾਧਦਿਆਂ ਕਿਹਾ ਕਿ ਭਾਜਪਾ ‘ਬੰਦੇ ਖਾਣੀ ਪਾਰਟੀ’ ਹੈ ਅਤੇ ਪੰਜਾਬੀ ਇਸ ਗੱਦਾਰੀ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਮੈਂਬਰਾਂ ਦੇ ਜਾਣ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਦਿੱਲੀ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਉਮੀਦ ਹੈ।







Finally an app that actually delivers on its promises. Easy installation and a great user interface. Download getjiliapp today.
I’ve been playing here for a few weeks now and the payouts are surprisingly fast. Definitely one of the smoother experiences I’ve had lately. Check out may888bet for a great time.
Straightforward and reliable. I appreciate how they handle customer support. Everything is sorted quickly at wr777login.