ਮਨਿੰਦਰ ਸਿੰਘ, ਬਰਨਾਲਾ

ਬਰਨਾਲਾ: ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ  27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਨੂੰ ਅਡਵਾਂਸ ਨੋਟਿਸ ਸੌਂਪਿਆ।

ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਸਕੂਲ ਮੁਖੀ ਸਕੂਲਾਂ ਵਿੱਚ ਨਾ ਜਾ ਕੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਮੂਹਿਕ ਛੁੱਟੀ ਤੋਂ ਰੋਕਣ ਜਾਂ ਕਿਸੇ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਧਿਆਪਕ ਜਥੇਬੰਦੀਆਂ ਨੇ ਕੱਟੇ 37 ਭੱਤੇ ਬਹਾਲ ਕਰਨ, ਪੂਰਾ ਮਹਿੰਗਾਈ ਭੱਤਾ ਜਾਰੀ ਕਰਨ, 17-07-2020 ਅਤੇ 15-01-2015 ਦੇ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਸਬੰਧੀ 2022 ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਇਸ ਮੌਕੇ ਹਰਿੰਦਰ ਮੱਲੀਆਂ, ਰਾਜੀਵ ਕੁਮਾਰ, ਨਰਿੰਦਰ ਸ਼ਹਿਣਾ, ਪਰਮਿੰਦਰ ਸਿੰਘ ਬੀ.ਐੱਡ. ਸਮੇਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

6 thought on “27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਅਧਿਆਪਕ ਤੇ ਨਾਨ-ਟੀਚਿੰਗ ਸਟਾਫ਼”
  1. You really make it seem so easy together with your presentation but I in finding this topic to be really one thing that I feel I would by no means understand. It sort of feels too complex and extremely wide for me. I am looking forward to your subsequent submit, I’ll try to get the grasp of it!

  2. British virgin island moneySexy babe 1280 800Sex in antwerpPantyhose open toe
    sexyVintage dairy equipment brushNaked woman vintage freeLyrics
    rap you suckAdult image gallery older woman soft coreHairy balls stepbrothersFucking long cock xnxx Hardcore double penetration videosHot free teen nude girlsRedhead in locker roomAdult costume bloomersAss parade hollywoodAss beach sexyBig ass nurse
    being fuckedJesse jaynes analArt porn vintage
    https://go.xvideosway.com/ Love sexualXhamster girdle mature fittingBig boobs movies girls dddFree facesitting
    porn moviesMobile porn eurosFree gay pix downloadFree hardcore tube sex
    xnxx Tara connor sexual misconductBlack cock slut finderAdult massage therapyHot
    fucking teens having sexSkinny bitches ass picsUnknowing male fucked by shemaleSloppy seconds wife asianAsian american chamber of commerce of georgiaSister revenge sexReal world mtv nude
    naked

Leave a Reply

Your email address will not be published. Required fields are marked *