ਬਰਨਾਲਾ 06 ਸਤੰਬਰ ( ਸੋਨੀ ਗੋਇਲ )
ਸੰਵਤਸਰੀ ਮਹਾਂਪਰਵ 8 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।
ਜੈਨ ਧਰਮ ਦੇ ਇਸ ਪਵਿੱਤਰ ਮਹਾਂਪਰਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹੇ ਭਰ ਵਿੱਚ ਹੁਕਮ ਜਾਰੀ ਕੀਤੇ ਗਏ ਹਨ ਕਿ ਮਿਤੀ 8 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਦੇ ਬੁੱਚੜਖਾਨੇ/ਮੀਟ ਦੀਆਂ ਦੁਕਾਨਾਂ/ ਰੇਹੜੀਆਂ ਆਦਿ ਬੰਦ ਰਹਿਣਗੇ ਅਤੇ ਇਸ ਦਿਨ ਹੋਟਲ/ ਢਾਬਿਆਂ/ਅਹਾਤਿਆਂ ‘ਤੇ ਮੀਟ ਆਂਡੇ ਬਣਾਉਣ ‘ਤੇ ਪਾਬੰਦੀ ਲਗਾਈ ਜਾਂਦੀ ਹੈ।
Posted By SonyGoyal







Một trong những yếu tố khiến 888SLOT nổi bật là sự đa dạng trong các dịch vụ cá cược và giải trí. Những thể loại từ thể thao đến sòng bài trực tuyến trò chơi khác như bắn cá, slot game. Đây là những loại hình giải trí thu hút nhiều hội viên với tính chất vừa giải trí, vừa có thể mang lại thu nhập nếu biết cách đặt cược hợp lý. TONY07-03