ਯੂਨੀਵਿਜ਼ਨ ਨਿਊਜ਼ ਇੰਡੀਆ, ਚੰਡੀਗੜ੍ਹ

ਵੱਡੀ ਖ਼ਬਰ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

One thought on “Big Breaking : ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ”

Leave a Reply

Your email address will not be published. Required fields are marked *

You missed