ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਸਕੂਲਾਂ ਵਿਚ ਆਧੁਨਿਕ ਲੈਬਾਂ ਨਾਲ ਸਿੱਖਿਆ ਦਾ ਸੁਧਾਰਿਆ ਜਾ ਰਿਹੈ ਮਿਆਰ: ਚੇਅਰਮੈਨ ਮੰਨਾ
ਬਰਨਾਲਾ, 23 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਸਸਸਸ ਹਰੀਗੜ੍ਹ ਵਿਚ ਨੌ ਲੱਖ ਪੰਜਾਹ ਹਜ਼ਾਰ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਨੌਂ ਲੱਖ ਪੰਜਾਹ ਹਜ਼ਾਰ ਰੁਪਏ, ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਵਿੱਚ ਅਠਾਰਾਂ ਲੱਖ ਪੰਜਾਹ ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਲਾਸ ਰੂਮਜ਼, ਲੈਬਜ਼ ਦੇ ਉਦਘਾਟਨ ਮੌਕੇ ਕੀਤਾ। ਉਹਨਾਂ ਕਿਹਾ ਮਾਨ ਸਰਕਾਰ ਬੱਚਿਆਂ ਲਈ ਸਿੱਖਿਆ ਦੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਤਰੱਕੀ ਕਰ ਰਹੇ ਹਨ ਅਤੇ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰ ਰਹੇ ਹਾਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸ. ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀ ਹਰ ਖੇਤਰ ਵਿੱਚ ਸਹੂਲਤਾਂ ਪ੍ਰਾਪਤ ਕਰਕੇ ਅੱਗੇ ਆ ਰਹੇ ਹਨ। ਉੱਪ ਜ਼ਿਲ੍ਹਾ ਸਿੱਖਿਆ ਡਾ. ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲ ਸਮੇਂ ਦੇ ਹਾਣੀ ਬਣ ਕੇ ਸਿੱਖਿਆ ਦੇ ਵਿਕਾਸ ਲਈ ਕਾਰਜ ਕਰ ਰਹੇ ਹਨ। ਇਸ ਮੌਕੇ ਸਿੱਖਿਆ ਵਿਭਾਗ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ ,ਸਿੱਖਿਆ ਕ੍ਰਾਂਤੀ ਇੰਚਾਰਜ ਹੈਡਮਾਸਟਰ ਪ੍ਰਦੀਪ ਸ਼ਰਮਾ ਸਕੂਲ ਮੁੱਖੀ ਸੁਰਜੀਤ ਕੌਰ, ਸੁਨੀਲ ਕੁਮਾਰ ਸੱਗੀ, ਜਸਪ੍ਰੀਤ ਸਿੰਘ, ਸਰਪੰਚ ਹਰਦੀਪ ਸਿੰਘ, ਮਾਸਟਰ ਕੁਲਦੀਪ ਸਿੰਘ, ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ, ਆਪ ਆਗੂ ਕੁਲਵਿੰਦਰ ਸਿੰਘ ਨੰਬਰਦਾਰ, ਸਰਪੰਚ ਹਰਬੰਸ ਕੌਰ, ਜੱਗਾ ਸਿੰਘ, ਜਤਿੰਦਰ ਸਿੰਘ ਸਰਪੰਚ, ਗੁਰਮੇਲ ਸਿੰਘ ਵਾਇਸ ਚੇਅਰਮੈਨ, ਗਗਨਦੀਪ ਸਿੰਘ ਢਿੱਲੋਂ, ਸਮੂਹ ਪੰਚਾਇਤ ਹਾਜ਼ਰ ਸੀ।








Giao diện xn88 app hỗ trợ chế độ ban đêm (dark mode), giúp bảo vệ mắt khi chơi vào buổi tối và tiết kiệm pin trên thiết bị di động – chi tiết nhỏ nhưng thể hiện sự tinh tế trong thiết kế. TONY05-01
A very professional setup with a huge selection of tables. I love the atmosphere and the transparency of the games. I will definitely keep coming back to krevocasino.
Best casino experience I’ve had in a while. The variety of games is insane and the customer support is very responsive. Definitely visit kr500casino for a great time.
The app version is just fantastic. I can play wherever I go and the graphics are stunning. If you love mobile gaming, 57winapp is the way to go.