ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਕਿਹਾ ; ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਬਣਾਇਆ ਜਾਵੇ ਯਕੀਨੀ
ਬਠਿੰਡਾ, 30 ਅਪ੍ਰੈਲ : ਸਥਾਨਕ ਮਗਸੀਪਾ ਹਾਲ ਵਿੱਚ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰਦ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਬਾਰੇ ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਟ੍ਰੇਨਿੰਗ ਸਟਾਫ਼ ਨਾਲ ਸੰਵਾਦ ਕਰਦੇ ਹੋਏ ਸਕੀਮ ਦੀ ਸਫ਼ਲ ਕਾਰਗੁਜ਼ਾਰੀ ਲਈ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ।
ਟ੍ਰੇਨਿੰਗ ਦੌਰਾਨ ਸਟਾਫ਼ ਨੂੰ ਲਾਭਪਾਤਰੀਆਂ ਦੀ ਪਹਿਚਾਣ, ਆਨਲਾਈਨ ਅਰਜ਼ੀ ਪ੍ਰਕਿਰਿਆ ਅਤੇ ਸਕੀਮ ਨਾਲ ਸੰਬੰਧਿਤ ਹੋਰ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਸਕੀਮ ਬਾਰੇ ਦੱਸਿਆ ਗਿਆ ਕਿ ਇਹ ਸਕੀਮ ਮਹਿਲਾਵਾਂ ਅਤੇ ਬੱਚੀਆਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਲਾਜ਼ਮੀ ਹੈ। ਹਾਜ਼ਰੀਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਕੰਮ ਕਰਨ। ਟ੍ਰੇਨਿੰਗ ਦੌਰਾਨ ਸਕੀਮ ਨੂੰ ਲਾਗੂ ਕਰਨ ਅਤੇ ਮੈਦਾਨੀ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਦੇ ਹੱਲ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਖੇਤਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਓਮ ਪ੍ਰਕਾਸ਼, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬਠਿੰਡਾ ਪੰਕਜ ਕੁਮਾਰ, ਜਿਲ੍ਹਾ ਪ੍ਰੋਗਰਾਮ ਅਫਸਰ, ਮਾਨਸਾ ਖੁਸ਼ਵੀਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਬਹਾਦੁਰ ਸਿੰਘ ਤੋਂ ਇਲਾਵਾ ਟ੍ਰੇਨਰ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲਾ ਸਟਾਫ਼ ਆਦਿ ਹਾਜ਼ਰ ਸਨ।







One of the most reliable sites I have used recently. The navigation is simple and the wins are exciting. Love phjljl4
Really impressed with the variety of games available here. Everything loads quickly and the graphics are top notch. Give phqqph a try, you won’t regret it.
Very impressive system and a very smooth user experience. Everything is well organized and easy to navigate. Five stars for senja128login
Signing up was so quick and easy. I was able to start playing in just a couple of minutes. The process at jljl9loginregister is very user friendly.
Finally found a platform that doesn’t lag during peak hours. The registration was quick and everything works as promised. Great job bdnogad88!
Really solid platform with a great variety of options. The customer support is also quite responsive which is a huge plus for me. Check out gtwin3.
Solid platform with a very intuitive design. I can get into my favorite games in just a few clicks. Definitely a win for yolo365login.