ਸੋਨੀ ਗੋਇਲ ਹੱਕ ਸੱਚ ਦੀ ਬਾਣੀ


ਚੇਅਰਮੈਨ ਜਸਵਿੰਦਰ ਸਿੰਘ ਕਿਸਾਨਾਂ ਤੇ ਆੜ੍ਹਤੀਆਂ ਦੀ ਭਲਾਈ ਲਈ ਲਗਾਤਾਰ ਰਹਿਣਗੇ ਯਤਨਸ਼ੀਲ: ਮੀਤ ਹੇਅਰ


ਚੇਅਰਮੈਨ ਜਸਵਿੰਦਰ ਸਿੰਘ ਨੇ ਪਾਰਟੀ ਲੀਡਰਸ਼ਿਪ ਅਤੇ ਐਮਪੀ ਮੀਤ ਹੇਅਰ ਦਾ ਕੀਤਾ ਧੰਨਵਾਦ


ਬਰਨਾਲਾ: ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਚ ਸ. ਜਸਵਿੰਦਰ ਸਿੰਘ ਸੰਘੇੜਾ ਨੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਅੱਜ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਸ੍ਰੀ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਓਹਨਾਂ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੂੰ ਜਿੱਥੇ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈ ਦਿੱਤੀ, ਓਥੇ ਵਿਸ਼ਵਾਸ ਪ੍ਰਗਟਾਵਾ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਬਿਹਤਰ ਤਾਲਮੇਲ ਬਿਠਾਉਂਦੇ ਹੋਏ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਮਜ਼ਬੂਤੀ ਅਤੇ ਤਨਦੇਹੀ ਨਾਲ ਸੰਭਾਲਣਗੇ।

ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਆਮ ਘਰਾਂ ਦੇ ਮਿਹਨਤੀ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ।

ਓਹਨਾਂ ਕਿਹਾ ਕਿ ਜਸਵਿੰਦਰ ਸਿੰਘ ਸੰਘੇੜਾ ਵੀ ਮਿਹਨਤੀ ਵਰਕਰ ਅਤੇ ਇਮਾਨਦਾਰ ਇਨਸਾਨ ਹਨ ਜੋ ਕਿ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ ਕਿਉੰਕਿ ਓਹ ਆਪ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਤੋਂ ਭਲੀਭਾਂਤੀ ਜਾਣੂ ਹਨ।

ਇਸ ਮੌਕੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੇ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਸੰਭਾਲਣਗੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਾਜ਼ਰ ਤੇ ਯਤਨਸ਼ੀਲ ਰਹਿਣਗੇ।

9 thought on “ਜਸਵਿੰਦਰ ਸਿੰਘ ਸੰਘੇੜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਐਮਪੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ*”
  1. I’d have to examine with you here. Which isn’t one thing I often do! I get pleasure from studying a put up that will make individuals think. Also, thanks for allowing me to comment!

  2. Heya this is somewhat of off topic but I was wondering
    if blogs use WYSIWYG editors or if you have
    to manually code with HTML. I’m starting a blog soon but have no coding skills so I wanted to get guidance from someone with experience.
    Any help would be greatly appreciated! xnxx

Leave a Reply

Your email address will not be published. Required fields are marked *