ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ‘ਲੱਕੀ ਡਰਾਅ (ਪਰਾਲੀ)-2026’ ਮੁਹਿੰਮ ਦੀ ਸ਼ੁਰੂਆਤ

10 ਅਕਤੂਬਰ 2026 ਤੱਕ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ*

ਬਰਨਾਲਾ, 25 ਸਤੰਬਰ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਲੱਕੀ ਡਰਾਅ (ਪਰਾਲੀ)-2026’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ. ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੁੱਲ 7,00,000 ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਹਰ ਹਫ਼ਤੇ ਇਕ ਲੱਖ ਦੇ ਇਨਾਮ ਦਿੱਤੇ ਜਾਣਗੇ ਜਿਸ ਤਹਿਤ ਕੁੱਲ 25 ਕਿਸਾਨਾਂ ਦੀ ਲੱਕੀ ਡਰਾਅ ਰਾਹੀਂ ਚੋਣ ਕੀਤੀ ਜਾਵੇਗੀ। ਓਹਨਾਂ ਦੱਸਿਆ ਕਿ ਪਹਿਲਾ ਇਨਾਮ: ₹20,000, ਦੂਜਾ ਇਨਾਮ: ₹15,000, ਤੀਜਾ ਇਨਾਮ: ₹10,000 ਤੇ ਬਾਕੀ 22 ਇਨਾਮ ₹2,500 ਪ੍ਰਤੀ ਕਿਸਾਨ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਹ ਕਿਸਾਨ, ਜੋ ਸਾਲ 2026 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਦੇ ਹਨ, ਇਸ ਮੁਹਿੰਮ ਵਿੱਚ ਹਿੱਸਾ ਲੈ ਸਕਦੇ ਹਨ। ਕਿਸਾਨਾਂ ਦੀ ਸਹੂਲਤ ਲਈ ਆਨਲਾਈਨ ਅਪਲਾਈ ਕਰਨ ਵਾਸਤੇ ਲਿੰਕ ਅਤੇ QR ਕੋਡ ਉਪਲਬਧ ਕਰਵਾਇਆ ਗਿਆ ਹੈ। ਕਿਸਾਨ ਆਨਲਾਈਨ ਲਿੰਕ ਪ੍ਰਾਪਤ ਕਰਨ ਲਈ ਵਟਸਐਪ ਨੰਬਰ 8264425663 ’ਤੇ ਸੁਨੇਹਾ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫ਼ਤਰਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਫਲੈਕਸ ਅਤੇ ਬੈਨਰ ਵੀ ਲਗਾਏ ਗਏ ਹਨ। ਕਿਸਾਨ 10 ਅਕਤੂਬਰ 2026 ਤੱਕ ਇਸ ਲੱਕੀ ਡਰਾਅ ਲਈ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਮਿਲਾਉਣਾ ਜਾਂ ਹੋਰ ਯੋਗ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨਾ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਮਹੱਤਵਪੂਰਨ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ ਅਤੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ, ਉਪਲਬਧ ਖੇਤੀ ਮਸ਼ੀਨਰੀ ਅਤੇ ਸਰਕਾਰੀ ਸਹੂਲਤਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਆਪਣੇ ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਵੀ ਬਿਹਤਰ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਟੀਮ ਵਿੱਚ ਸ੍ਰੀ ਹਰਮਨਪ੍ਰੀਤ ਸਿੰਘ, ਐਗਰੀਕਲਚਰ ਇੰਜੀਨੀਅਰ; ਸ੍ਰੀ ਬੇਅੰਤ ਸਿੰਘ, ਟੈਕਨੀਕਲ ਗ੍ਰੇਡ-2; ਸ੍ਰੀਮਤੀ ਸੁਨੀਤਾ ਸ਼ਰਮਾ, ਅਸਿਸਟੈਂਟ ਨੋਡਲ ਅਫ਼ਸਰ ਪਰਾਲੀ; ਅਤੇ ਸ੍ਰੀ ਜੋਨੀ, ਡੀ.ਆਈ.ਓ., ਐਨ.ਆਈ.ਸੀ. ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਆਨਲਾਈਨ ਪ੍ਰਣਾਲੀ ਨੂੰ ਤਿਆਰ ਕਰਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ੍ਰੀਮਤੀ ਮੰਜੂ ਪੰਵਾਰ, ਏ.ਡੀ.ਆਈ.ਓ., ਐਨ.ਆਈ.ਸੀ.; ਸ੍ਰੀ ਸਤਨਾਮ ਸਿੰਘ, ਇੰਜੀਨੀਅਰ, ਐਨ.ਆਈ.ਸੀ.; ਸ੍ਰੀ ਪਰਵੇਜ਼ ਅਖ਼ਤਰ, ਇੰਜੀਨੀਅਰ, ਐਨ.ਆਈ.ਸੀ.; ਅਤੇ ਸ੍ਰੀ ਕਰਨਵੀਰ ਸਿੰਘ, ਡੀ.ਆਰ.ਐਮ., ਐਨ.ਆਈ.ਸੀ. ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ 8264425663 ’ਤੇ ਸੰਪਰਕ ਕਰ ਸਕਦੇ ਹਨ।

One thought on “ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੇ ਰਾਖੇ ਬਣਨ ਅਤੇ ਜਿੱਤਣ ਇਨਾਮ: ਡਿਪਟੀ ਕਮਿਸ਼ਨਰ”
  1. Testing your dna for sexual orientationFree porn site rankingsElvira boobs nudeSee cum in fleshlightMary reilly nudeHanging tranniesVirgin experience daySex offender zip code searchTickle in penisUhm jung-hwa princess aurora
    nude pictures xnxx Zuleyka rivera boobsPenis guro 3Young
    cel ebrity penisNj nudist campsBest free digital porn sitesSmall penis humiliation laugh tiny
    videoLive until i die ass ponys https://xxxcams.cc/de Blow job hidden camsBusty bombshells 8Penis pill powered by phpbbDeath by
    dickAss fisting 004Girls naked at boot camp physicalDallas gay partiesVideo of jennifer aniston nudeJenna jameson free nude video
    xnxx A bra that makes breasts smallerCunt rideMen seeking shemalesVegas asian massageXxx free video spinnerBreast milk bag materialBig breasts in lexingtonOlder matures porn picturesKitty lee fuckingAsian cat iii
    moviesWatch someone fuck my husbandPasswords free xxx movie downloadsSoifon hentaiDiscrete sex galleryAir forse
    amy nude picsAmateur female blowjobsFree pics thumbs nudeCock fucking pussiesAppraise vintage hurricane lampFetish
    tight pants

Leave a Reply

Your email address will not be published. Required fields are marked *