ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਸੂਚਨਾ ਮਿਲਣ ਦੇ 5 ਤੋਂ 7 ਮਿੰਟਾਂ ਅੰਦਰ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ, ਕੋਈ ਜਾਨੀ ਨੁਕਸਾਨ ਨਹੀਂ
ਮਾਲੇਰਕੋਟਲਾ, 27 ਸਤੰਬਰ: ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਕੇ ਵੱਡੇ ਨੁਕਸਾਨ ਨੂੰ ਟਾਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸ਼ਾਦ ਅਲੀ ਖਾਨ ਨੇ ਦੱਸਿਆ ਕਿ 26 ਸਤੰਬਰ ਨੂੰ ਰਾਤ ਕਰੀਬ 11:24 ਵਜੇ ਨਵਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਫਾਇਰ ਦਫ਼ਤਰ ਨੂੰ ਟਰੱਕ ਨੂੰ ਅੱਗ ਲੱਗਣ ਸਬੰਧੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ਲਈ ਰਵਾਨਾ ਹੋਈ ਅਤੇ ਲਗਭਗ 5 ਤੋਂ 7 ਮਿੰਟਾਂ ਵਿੱਚ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਟਰੱਕ ਦਾ ਅਗਲਾ ਹਿੱਸਾ ਕਾਫ਼ੀ ਪ੍ਰਭਾਵਿਤ ਹੋਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੂਝ-ਬੂਝ ਅਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ਨੂੰ ਅੱਗੇ ਫੈਲਣ ਤੋਂ ਰੋਕਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਨੇੜੇ ਖੜ੍ਹੇ ਹੋਰ ਵਾਹਨਾਂ ਅਤੇ ਆਸ-ਪਾਸ ਦੀਆਂ ਦੁਕਾਨਾਂ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਟਰੱਕ ਮਾਲਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਗ ਕਾਰਨ ਕਰੀਬ 4 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ।ਫਾਇਰ ਬ੍ਰਿਗੇਡ ਦੀ ਟੀਮ ਦੀ ਅਗਵਾਈ ਫਾਇਰ ਅਫ਼ਸਰ ਦਿਲਸ਼ਾਦ ਅਲੀ ਖਾਨ ਵੱਲੋਂ ਕੀਤੀ ਗਈ। ਟੀਮ ਵਿੱਚ ਡਰਾਈਵਰ ਅਵਤਾਰ ਸਿੰਘ ਅਤੇ ਫਾਇਰਮੈਨ ਦਰਸ਼ਨ ਸਿੰਘ, ਸਤਵਿੰਦਰ ਸਿੰਘ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਸ਼ਾਮਲ ਸਨ। ਸਥਾਨਕ ਲੋਕਾਂ ਅਤੇ ਟਰੱਕ ਯੂਨੀਅਨ ਦੇ ਮੈਂਬਰਾਂ ਵੱਲੋਂ ਫਾਇਰ ਬ੍ਰਿਗੇਡ ਟੀਮ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ।







Bontrager xxx handlebarHow to lick your girlfriend’s bumSee first penisPlain ordinary women nakedWendy logan young breast clinicWhat is a flat bottom boat calledAnita fucked hard xnxx Read sex stories man teenPuffy nipples handjobXxx doctor gyno exams porn clips freeVintage amp partsTgp of doggingDoing free gay guy picture sexBlack stripper fuck https://xnxxhealth.cc/ Nude pics of elizibeth burkley40s vintage
clothing descriptionsLuna vachon pussyFirst time lesbs seduction storiesYoung black slut with whiteChristian sex movie searchAmateur girdle picsHot nude
pics womenMckenzie illustrated adult database xnxx Who is
jessi stone porn starCunt virginMeet moms and wives to fuckRestoration fabric top vintageVyda ts escortHardcore mature ebonySamantha g
big titsMature lesbians thumbs