ਤਰਪਾਲਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਰੋਕਣ ਲਈ ਹੁਕਮ ਜਾਰੀਤਿਰਪਾਲਾਂ ਦੇ ਵਾਧੂ ਜਾਂ ਗੈਰ-ਨਿਆਇਕ ਭਾਅ ਵਸੂਲ ਕਰਨ ਤੋਂ ਸਖ਼ਤ ਮਨਾਹੀ, ਡਿਪਟੀ ਕਮਿਸ਼ਨਰ
ਬਰਨਾਲਾ, 02 ਸਤੰਬਰ ( ਸੋਨੀ ਗੋਇਲ ) ਭਾਰੀ ਮੀਂਹ ਦੌਰਾਨ ਤਰਪਾਲਾਂ ਦੇ ਨਿਰਮਾਤਾ, ਹੋਲਸੇਲਰ ਅਤੇ ਰੀਟੇਲਰ ਸਟਾਕ ਖਰੀਦ ਅਤੇ ਵਿਕਰੀ ਦੇ ਪੂਰੇ ਰਿਕਾਰਡ ਰੱਖਣ ਭਾਰੀ ਮੀਂਹ ਦੌਰਾਨ ਤਰਪਾਲਾਂ ਦੀ ਕਾਲਾਬਜ਼ਾਰੀ…





