ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ
ਅੰਮ੍ਰਿਤਸਰ 5 ਜੁਲਾਈ (ਨਰਿੰਦਰ ਸੇਠੀ) 2024 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਜਿਲ੍ਹਾਂ ਪ੍ਰਸਾਸ਼ਨ ਦੇ ਸਹਿਯੋਗ ਨਾਲ “ਬੇਟੀ ਬਚਾਓ – ਬੇਟੀ ਪੜਾਓ” ਸਕੀਮ ਅਧੀਨ ਲੜਕੀਆਂ ਦੀ ਮੁਫ਼ਤ ਕੋਚਿੰਗ ਕਲਾਸਾਂ…





