ਬਰਨਾਲਾ ਨਗਰ ਨਿਗਮ ਚੋਣਾਂ: ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ, ਸੱਤਾ ਵਿਰੋਧੀ ਪਾਰਟੀਆਂ ਵੱਲੋਂ ‘ਬਰਨਾਲਾ ਬੰਦ’ ਦਾ ਸੱਦਾ
ਮਨਿੰਦਰ ਸਿੰਘ, ਹੱਕ ਸੱਚ ਦੀ ਬਾਣੀ ਬਰਨਾਲਾ, 19 ਮਈ: ਬਰਨਾਲਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 31 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਰਜਨੀ ਰਾਣੀ ਅਤੇ ਆਜ਼ਾਦ ਉਮੀਦਵਾਰ ਸਵੀਟੀ…





