ਨੌਜਵਾਨ ਵਰਗ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ : ਪ੍ਰਧਾਨ ਖਾਲਿਦ ਥਿੰਦ
ਮਾਲੇਰਕੋਟਲਾ 29 ਮਾਰਚ (ਮਨਿੰਦਰ ਸਿੰਘ) ਕੁਸ਼ਤੀ ਮੁਕਾਬਲਿਆਂ ‘ਚ ਮੱਲ੍ਹਾਂ ਮਾਰਨ ਵਾਲੇ ਪਹਿਲਵਾਨ ਸਨਮਾਨਿਤ ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਕੁਸ਼ਤੀ ਸੰਸਥਾ…





