ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਹਿੱਟ ਐਂਡ ਰਨ’ ਕਾਨੂੰਨ ’ਚ ਸੋਧ ਖ਼ਿਲਾਫ਼ ਹੜਤਾਲ ਸ਼ੁਰੂ
ਯੂਨੀਵਿਜ਼ਨ ਨਿਊਜ਼ ਇੰਡੀਆ, ਬਠਿੰਡਾ ‘ਹਿੱਟ ਐਂਡ ਰਨ’ ਕਾਨੂੰਨ ’ਚ ਕੀਤੀਆਂ ਸੋਧਾਂ ਦੇ ਵਿਰੋਧ ’ਚ ਟਰੱਕ ਆਪੇ੍ਟਰਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ…





