ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਸਵੀਪ ਮੋਬਾਇਲ ਵੈਨ ਰਵਾਨਾ
ਮਨਿੰਦਰ ਸਿੰਘ, ਬਰਨਾਲਾ 21 ਦਸੰਬਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ…





