ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ
ਸ੍ਰੀ ਅੰਮ੍ਰਿਤਸਰ ਸਾਹਿਬ ਕ੍ਰਿਸ਼ਨ ਸਿੰਘ ਦੁਸਾਂਝ ਐਡਵੋਕੇਟ ਧਾਮੀ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ…





