ਸ਼ਹਿਰੀ ਹਵਾਬਾਜ਼ੀ ਮੰਤਰੀ ਸਿੰਧੀਆ ਤੋਂ ਪੰਜਾਬ ਦੇ ਘਰੇਲੂ ਹਵਾਈ ਅੱਡਿਆਂ ਤੋਂ ਨਾਂਦੇੜ ਸਾਹਿਬ ਲਈ ਉਡਾਣਾਂ ਸ਼ੁਰੂ ਕਰਨ ਦੀ ਮੰਗ
ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ ਅੰਮ੍ਰਿਤਸਰ ਤੋਂ ਨਾਂਦੇੜ ਲਈ ਏਅਰ ਇੰਡੀਆ ਦੀ ਬੰਦ ਪਈ ਉਡਾਣ ਤੁਰੰਤ ਸ਼ੁਰੂ ਹੋਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ, ਆਲਮਬੀਰ ਧੁੰਨ 7 ਦਸੰਬਰ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ…





