ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾਂ ਫਰੰਟ ਵਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਸਬੰਧੀ ਦਿੱਤਾ ਸਮਰੱਥਨ ਪੱਤਰ
ਜਗਤਾਰ ਸਿੰਘ ਹਾਕਮ ਵਾਲਾ, ਮਾਨਸਾ 5-ਦਸੰਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾਂ ਫਰੰਟ ਜ਼ਿਲਾ ਮਾਨਸਾ ਵਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਚੱਲ ਰਹੀ ਹੜਤਾਲ ਦੇ ਸਬੰਧ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ…





