Author: ਰੋਜ਼ਾਨਾ ਹੱਕ ਸੱਚ ਦੀ ਬਾਣੀ

ਸੈਂਕੜੇ ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਦਾ ਵਿਸ਼ਾਲ ਰੈਲੀ ਚ ਹਿੱਸਾ ਲੈਣ ਲਈ ਦਿਲੋ ਧੰਨਵਾਦ :- ਵਿਧਾਇਕ ਸਰਾਰੀ

ਪੱਤਰ ਪ੍ਰੇਰਕ, ਗੁਰੂਹਰਸਹਾਏ ਵਿਕਾਸ ਪੁਰਸ਼ ਨਾਂ ਨਾਲ ਜਾਣੇ ਜਾਂਦੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਕੱਲ੍ਹ ਮੰਡੀ ਮੌੜ ਜ਼ਿਲ੍ਹਾ ਬਠਿੰਡਾ ਵਿਖੇ 1100 ਕਰੋੜ ਰੁਪਏ…

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਲਈ ਇੰਟਰਵਿਊ

ਮਨਿੰਦਰ ਸਿੰਘ ਬਰਨਾਲਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 21 ਦਸੰਬਰ, 2023 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00…

ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਨੈਤਿਕ ਕਦਰਾਂ-ਕੀਮਤਾਂ, ਮਨੁੱਖੀ ਸੇਵਾ, ਮਨ ਦੀ ਸੁੱਧਤਾ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ

ਸੋਨੀ ਗੋਇਲ ਬਰਨਾਲਾ ਕੌਮੀ ਸੇਵਾ ਯੋਜਨਾ ਇਕਾਈ ਦੁਆਰਾ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਜੀ ਰਹਿਨੁਮਾਈ ਹੇਠ ਵਲੰਟੀਅਰਜ਼ ਨੂੰ ਨੈਤਿਕ ਕਦਰਾਂ-ਕੀਮਤਾਂ, ਮਨੁੱਖੀ…

ਭਾਰਤ ਦੇ ਖੁਫੀਆ ਤੰਤਰ ਨੇ ਰਚੀ ਸੀ ਦਰਬਾਰ ਸਾਹਿਬ ਅੰਦਰ ਬੇਅਦਬੀ ਦੀ ਸਾਜ਼ਿਸ਼ : ਦਲ ਖ਼ਾਲਸਾ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਦਲ ਖ਼ਾਲਸਾ ਦੇ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਅਰਦਾਸ ਖ਼ਾਲਸਾ ਪੰਥ ਸਾਜਿਸ਼ਕਾਰਾਂ ਨੂੰ ਬੇਪਰਦਾ ਕਰਕੇ ਸਜ਼ਾ…

ਸਿਵਲ ਹਸਪਤਾਲ ਭਦੌੜ ਚੋਂ ਮਾਰੂ ਹਥਿਆਰਾਂ ਸਮੇਤ ਪੁਲਿਸ ਨੇ 11 ਜਣੇ ਕੀਤੇ ਕਾਬੂ, ਪਰਚਾ ਦਰਜ

ਮਨਿੰਦਰ ਸਿੰਘ, ਭਦੌੜ ਥਾਣਾ ਭਦੌੜ ਦੀ ਪੁਲਿਸ ਨੇ ਅੱਜ ਸਿਵਲ ਹਸਪਤਾਲ ਭਦੌੜ ਚੋਂ ਮਾਰੂ ਹਥਿਆਰਾਂ ਸਮੇਤ 11 ਵਿਅਕਤੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਭਦੌੜ ਵਿਖੇ ਪ੍ਰੈਸ…

ਨਿਊਜ਼ੀਲੈਂਡ ‘ਚੋਂ ਕਬੱਡੀ ਦਾ ‘ਬੈਸਟ ਰੇਡਰ’ ਬਣ ਕੇ ਵਾਪਸ ਆਪਣੇ ਪਿੰਡ ਬੱਲਪੁਰੀਆ ਪਰਤਿਆ ਅਰਬਲ ਬਲਪੁਰੀਆ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਘਰ ‘ਚ ਵਿਆਹ ਵਰਗਾ ਮਾਹੌਲ ਪਿੰਡ ਵਾਸੀਆਂ ਤੇ ਕਬੱਡੀ ਖੇਡ ਪ੍ਰੇਮੀਆਂ ਨੇ ਫੁੱਲਾਂ ਦੀ ਵਰਖਾ ਨਾਲ ਅਰਬਲ ਦਾ ਕੀਤਾ ਭਰਵਾਂ ਸਵਾਗਤ ਬੀਤੇ ਦਿਨੀ ਕਬੱਡੀ…

ਸਾਬਕਾ ਮੰਤਰੀ ਜਥੇ: ਰਣੀਕੇ ਨੂੰ ਐੱਸ.ਸੀ. ਵਿੰਗ ਦਾ ਪ੍ਰਧਾਨ ਬਣਾਏ ਜਾਣ ‘ਤੇ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੂੰ ਸ੍ਰੋਮਣੀ ਅਕਾਲੀ ਦਲ…

73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਤਗਮੇ ਜਿੱਤਣ ਵਾਲੇ ਧਨੌਲਾ ਦੇ ਖਿਡਾਰੀਆਂ ਦਾ ਕਲੱਬ ਵੱਲੋਂ ਸਨਮਾਨ

ਸੋਨੀ ਗੋਇਲ, ਧਨੌਲਾ 18 ਦਸੰਬਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ…

ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਗਿਆ ਜਾਗਰੂਕ

ਮਨਿੰਦਰ ਸਿੰਘ, ਬਰਨਾਲਾ 18 ਦਸੰਬਰ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੌਰਾਨ ਅੱਜ ਤੀਸਰੇ ਦਿਨ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਰਹਿਨੁਮਾਈ ਹੇਠ…

ਬਿਨਾਂ ਕਾਗਜ ਵਾਲੇ ਵਹੀਕਲਾਂ ਦੀ ਆਈ ਸਾਮਤ

ਮਨਿੰਦਰ ਸਿੰਘ, ਬਰਨਾਲਾ ਬਿਨਾਂ ਕਾਗਜਾਂ ਵਾਲੇ ਵਹੀਕਲਾਂ ਨੂੰ ਨੱਥ ਪਾਉਣ ਲਈ ਅਤੇ ਨਬਾਲਕ ਲੋਕਾਂ ਵੱਲੋਂ ਡਰਾਈਵਿੰਗ ਕਰਨ ਵਾਲਿਆਂ ਨੂੰ ਪੁਲਿਸ ਪੱਬਾਂ ਭਾਰ ਹੋਈ ਹੋਈ ਹੈ। ਗੱਲਬਾਤ ਕਰਦੇ ਹੋਏ ਟਰੈਫਿਕ ਇੰਚਾਰਜ…

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਬਰਨਾਲਾ ਜਥੇਬੰਦੀ ਨੇ ਰਾਸ਼ਟਰਪਤੀ ਦੇ ਨਾਂਅ ਡੀਸੀ ਨੂੰ ਸੌਂਪਿਆ ਮੰਗ ਪੱਤਰ

ਮਨਿੰਦਰ ਸਿੰਘ, ਬਰਨਾਲਾ ਭਾਰਤੀ ਵਿਦੇਸ਼ ਮੰਤਰਾਲਿਆਂ ਵੱਲੋਂ ਸਿੱਖ ਕੌਮ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ‘ਤੇ ਰੋਕ ਲਾਉਣ ਦੀ ਕੀਤੀ ਮੰਗ 18 ਦਸੰਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਜਥੇਬੰਦੀ ਸੰਗਰੂਰ…

ਪਿੰਡ ਕੁਲਾਣਾ ਦੇ ਗਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ ਜਾਨੀ ਨੁਕਸਾਨ ਦਾ ਬਚਾਅ ।

ਜਗਤਾਰ ਸਿੰਘ ਹਾਕਮ ਵਾਲਾ, ਅੱਜ ਪਿੰਡ ਕੁਲਾਣਾ ਜ਼ਿਲ੍ਹਾ ਮਾਨਸਾ ਦੇ ਇੱਕ ਗਰੀਬ ਮਜ਼ਦੂਰ ਪਰਿਵਾਰ ਦਾ ਘਰ ਢਹਿ ਢੇਰੀ ਹੋ ਗਿਆ ਪਰਿਵਾਰ ਦੇ ਮੈਂਬਰ ਆਪੋ-ਆਪਣੇ ਕੰਮਾਂ ਤੇ ਗਏ ਹੋਏ ਸਨ। ਮਕਾਨ…

ਵਣ ਵਿਭਾਗ ਮਾਨਸਾ ਵੱਲੋਂ ਬੂਟੇ ਲਗਾ ਕੇ ਕੀਤੀ ਜਾ ਰਹੀ ਹੈ ਵੱਡੇ ਪੱਧਰ ਤੇ ਸਾਂਭ ਸੰਭਾਲ ਜਿਸ ਦੀ ਹਰ ਪਾਸਿਓਂ ਲੋਕ ਕਰ ਰਹੇ ਹਨ ਤਰੀਫ।

ਜਗਤਾਰ ਸਿੰਘ ਹਾਕਮ ਵਾਲਾ, ਪਿੰਡ ਹਾਕਮ ਵਾਲਾ ਦੀ ਸੜਕ ਕਿਨਾਰੇ ਪਹਿਲਾਂ ਬਹੁਤ ਹੀ ਘੱਟ ਦਰੱਖਤ ਸਨ ਜਿਸ ਕਰਕੇ ਗਰਮੀ ਦੇ ਮੌਸਮ ਵਿਚ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਹੱਦ ਤੱਕ…

Moga Crime : ਮੋਗਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ! ਖੇਤ ਗੇੜਾ ਮਾਰਨ ਗਏ ਕਿਸਾਨ ਦਾ ਕਤਲ, ਵੱਢੀ-ਟੁੱਕੀ ਲਾਸ਼ ਹੋਈ ਬਰਾਮਦ

ਯੂਨੀਵਿਜ਼ਨ ਨਿਊਜ਼ ਇੰਡੀਆ, ਮੋਗਾ ਮੋਗਾ ਜ਼ਿਲ੍ਹੇ ਦੇ ਧਰਮਕੋਟ ਅੰਦਰ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਇਕ ਕਿਸਾਨ ਦੇ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ…