ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੋਨੀ ਗੋਇਲ ਹੱਕ ਸੱਚ ਦੀ ਬਾਣੀ ਸੰਘਰਸ਼ ਨਾਲ ਜੂਝ ਰਹੀ ਸਿੱਖਿਆ ਪ੍ਰਣਾਲੀ ਤੋਂ ਕੌਮੀ ਪ੍ਰਤੀਯੋਗੀਆਂ ਤੱਕ, ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਪੰਜਾਬ ਦੇ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਸੰਕੇਤ: ਭਗਵੰਤ ਸਿੰਘ…





