ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੱਟੂ, ਜ਼ਿਲ੍ਹਾ-ਬਰਨਾਲਾ ਵਿੱਚ ਪੜ੍ਹਦੇ 356 ਵਿਦਿਆਰਥੀਆਂ ਨੂੰ ਕੋਟ (ਬਲੇਜ਼ਰ) ਵੰਡੇ
ਸੋਨੀ ਗੋਇਲ ਬਰਨਾਲਾ ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਵੱਲੋਂ ਵੰਡੇ…





