ਲਘੂ ਉਦਯੋਗਾਂ ਦੇ ਮਾਲਕ ਆਪਣੇ ਕਰਿੰਦਿਆਂ ਦੇ ਵੇਰਵੇ ਨੇੜਲੇ ਥਾਣੇ ਵਿੱਚ ਜਮ੍ਹਾਂ ਕਰਵਾਉਣ: ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 04 ਜੂਨ ( ਮਨਿੰਦਰ ਸਿੰਘ) ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ…





