ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ–ਸਵੀਪ ਗਤੀਵਿਧੀ ਤਹਿਤ ਦੁਕਾਨਦਾਰਾਂ, ਰਿਕਸ਼ੇ ਵਾਲੀਆਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ
ਬਰਨਾਲਾ, 8 ਮਈ (ਸੋਨੀ ਹਰੀਸ ਗੋਇਲ) ਡਿਪਟੀ ਕਮਿਸ਼ਨਰ ਬਰਨਾਲਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕਾਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਵੋਟ…





