Category: Blog

Your blog category

ਸੁਯੰਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਤਿਆਰੀ ਮੁਕੰਮਲ

ਮਨਿੰਦਰ ਸਿੰਘ, ਬਰਨਾਲਾ ਬਰਨਾਲਾ ਵਿਖੇ ਸੁਯੰਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਤਿਆਰੀ ਕੀਤੀ ਮੀਟਿੰਗ। ਮਿਤੀ 9ਜਨਵਰੀ ਨੂੰ ਸੁਯੰਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਇਕੱਤਰਤਾ ਤਰਕਸ਼ੀਲ ਭਵਨ ਬਰਨਾਲਾ…

ਬਰਨਾਲਾ ਜ਼ਿਲ੍ਹੇ ਵਿੱਚ ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ

ਸੋਨੀ ਗੋਇਲ ਬਰਨਾਲਾ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਸਿਵਲ, ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਣਕਾਰੀ ਸਾਂਝੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

ਵਿਸ਼ੇਸ਼ ਕੈਂਪਾਂ ‘ਚ ਕੀਤਾ ਗਿਆ 567 ਇੰਤਕਾਲ ਕੇਸਾਂ ਦਾ ਨਿਪਟਾਰਾ, ਡਿਪਟੀ ਕਮਿਸ਼ਨਰ

ਸੋਨੀ ਗੋਇਲ ਬਰਨਾਲਾ 15 ਜਨਵਰੀ ਨੂੰ ਮਾਲ ਵਿਭਾਗ ਵੱਲੋਂ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ…

ਡਾ. ਸਰਬਜੀਤ ਸਿੰਘ ਦੇ ਪਿਤਾ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ,ਕ੍ਰਿਸ਼ਨ ਸਿੰਘ ਦੁਸਾਂਝ ਉੱਘੇ ਪੰਜਾਬੀ ਆਲੋਚਕ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਪ੍ਰਧਾਨ ਡਾ. ਸਰਬਜੀਤ ਸਿੰਘ ਦੇ ਪਿਤਾ ਜੀ ਕਾਮਰੇਡ ਪੂਰਨ ਸਿੰਘ ਨਾਰੰਗਵਾਲ ਜੋ ਬੀਤੀ ਸ਼ਾਮ ਅਚਾਨਕ ਆਪਣੇ…

ਕਰਲਿੰਗ ਨੈਸ਼ਨਲ ਜੂਨੀਅਰ ਮੇਨ ਵੂਮੈਨ ਮਿਕਸ ਟੀਮ ਨੇ ਅੱਠ ਮੈਡਲ ਪਾਏ ਪੰਜਾਬ ਝੋਲੀ

ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ ਕਰਲਿੰਗ ਨੈਸ਼ਨਲ ਜੋ ਗੁਲਮਰਗ ਵਿੱਚ ਹੋ ਰਹੀ ਹੈ। ਜਿਸ ਵਿੱਚ ਪੰਜਾਬ ਦੇ ਜੂਨੀਅਰ ਮੇਨ ਵੂਮੈਨ ਮਿਕਸ ਟੀਮ ਨੇ ਧਮਾਲਾਂ ਮਚਾ ਦਿੱਤੀ। ਜਿਥੇ ਜੂਨੀਅਰ ਟੀਮ ਨੇ ਅੱਠ…

ਚਰਨਜੀਤ ਜਿਊਲਰਜ਼ ‘ਤੇ ਚੋਰਾਂ ਨੇ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ, ਕ੍ਰਿਸ਼ਨ ਸਿੰਘ ਦੁਸਾਂਝ 60-70 ਕਿਲੋ ਚਾਂਦੀ, 400 ਗ੍ਰਾਮ ਸੋਨਾ ਤੇ 2 ਲੱਖ ਨਗਦੀ ਚੋਰੀ ਛੇਹਰਟਾ ਖੇਤਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ ਅਤੇ ਆਏ ਦਿਨ…

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਹਿਲਵਾਨ ਅਰਬਲ ਬੱਲਪੁਰੀਆ ਨੂੰ ਮਿਿਲਆ ‘ਰੁਸ਼ਤਮੇ ਹਿੰਦ’ ਦਾ ਖਿਤਾਬ

ਅੰਮ੍ਰਿਤਸਰ,ਕ੍ਰਿਸ਼ਨ ਸਿੰਘ ਦੁਸਾਂਝ ਪਹਿਲਵਾਨ ਐਨਥੋਨੀ ਤੇ ਬੰਟੀ ਪਹਿਲਵਾਨ ਨੇ ਅਰਬਲ ਦਾ ਕੀਤਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕਬੱਡੀ ਦੇ ਬੇਤਾਜ ਬਾਦਸ਼ਾਹ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਹਿਲਵਾਨ ਬਾਬਾ ਕੁਲਵੰਤ ਸਿੰਘ ਮੱਘਾ…

ਪੰਜਾਬ ਦੇ ਸਾਰੇ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀ ਦਾ ਐਲਾਨ, ਪੜ੍ਹੋ ਮੁੱਖ ਮੰਤਰੀ ਦੇ ਹੁਕਮ

ਹਰੀਸ਼ ਗੋਇਲ ਬਰਨਾਲਾ School Holiday: ਪੰਜਾਬ ਸਰਕਾਰ ਨੇ ਹੁਣੇ ਹੀ ਵੱਡਾ ਐਲਾਨ ਕੀਤਾ ਹੈ। ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬਰਨਾਲਾ ਤੋਂ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ

ਸੋਨੀ ਗੋਇਲ ਬਰਨਾਲਾ ਤੀਰਥ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੂੰ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਹੁਣ ਤੱਕ ਜ਼ਿਲ੍ਹਾ ਬਰਨਾਲਾ ਤੋਂ 400 ਲੋਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੈ…

ਨਹਿਰੀ ਪਟਵਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੈਂਡਰ ਕੀਤਾ ਰਿਲੀਜ਼

ਨਰਿੰਦਰ ਬਿੱਟਾ, ਬਰਨਾਲਾ ਅੱਜ ਨਹਿਰੀ ਵਿਭਾਗ ਡਵੀਜਨ ਬਰਨਾਲਾ ਵਿਖ਼ੇ ਨਹਿਰੀ ਪਟਵਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੈਂਡਰ ਜਾਰੀ ਕੀਤਾ ਗਿਆ. ਇਹ ਕੈਲੈਂਡਰ ਮਾਨਯੋਗ xen ਗੁਰਸਾਗਰ ਸਿੰਘ ਚਹਿਲ ਵੱਲੋਂ ਜਾਰੀ ਕੀਤਾ…

ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ 6 ਜਨਵਰੀ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਲਗਾਇਆ ਗਿਆ ਸਾਇੰਸ ਮੇਲਾ

ਸੋਨੀ ਗੋਇਲ ਬਰਨਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਇਸ ਮੌਕੇ ਅਧਿਆਪਕਾ ਤੋ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀਆ ਨੂੰ ਵਿਦਿਆਰਥੀਆ ਨੇ ਆਪਣੀ ਜਾਣਕਾਰੀ ਦੇ ਹੁਨਰ…

ਸੀਐਮ ਦੀ ਯੋਗਸ਼ਾਲਾ ਚ ਵੱਧ ਚੜ ਭਾਗ ਲੈ ਰਹੇ ਕਲੋਨੀ ਵਾਸੀ

ਮਨਿੰਦਰ ਸਿੰਘ, ਬਰਨਾਲਾ ਸੀਐਮ ਦੀ ਯੋਗਸ਼ਾਲਾ ਦਾ ਲੋਕ ਵਿੱਚ ਵੱਡੀ ਮਾਤਰਾ ਚ ਲਾਹਾ ਲੈਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਪੂਰੇ ਸ਼ਹਿਰਾਂ ਦੇ ਪਿੰਡਾਂ ਵਿੱਚ ਸੀਐਮ ਦੀ ਯੋਗਸ਼ਾਲਾ ਤਹਿਤ ਚੱਲ…

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

ਹਰੀਸ਼ ਗੋਇਲ ਬਰਨਾਲਾ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਮੁੱਖ ਮੰਤਰੀ…

ਸਰਕਾਰੀ ਹਾਈ ਸਕੂਲ ਬਦਰਾ ‘ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

ਤਜਿੰਦਰ ਪਿੰਟਾ ਬਰਨਾਲਾ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ…