ਐੱਸ.ਡੀ ਕਾਲਜ ਦੇ ਬੀ.ਵੌਕ ਜੇਐਮਟੀ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਮਨਿੰਦਰ ਸਿੰਘ, ਬਰਨਾਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਵੌਕ ਜੇਐਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜ਼ੀ) ਦੇ ਚੌਥੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਐੱਸ.ਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਦਾ ਨਤੀਜਾ…





