ਨੈਸ਼ਨਲ ਖੇਡਾਂ 2023 ਦੇ ਮੈਡਲ ਜੇਤੂ ਖਿਡਾਰੀ 17 ਨਵੰਬਰ ਤੱਕ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ : ਜ਼ਿਲ੍ਹਾ ਖੇਡ ਅਫ਼ਸਰ
ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 15 ਨਵੰਬਰ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਖੇਡਾਂ 2023 ਜੋ ਕਿ ਗੋਆ ਵਿਖੇ 25 ਅਕਤੂਬਰ ਤੋਂ 9 ਨਵੰਬਰ 2023 ਤੱਕ ਹੋਈਆਂ ਸਨ,…





