ਪੁਰਾਣੀ ਪੈਨਸ਼ਨ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਪੀ.ਪੀ.ਪੀ.ਐੱਫ ਫਰੰਟ ਵੱਲੋਂ ਕੈਬੀਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵੱਲ ਰੋਸ ਮੁਜ਼ਾਹਰਾ
ਪੁਰਾਣੀ ਪੈਨਸ਼ਨ ਦਾ ਵਿਧੀ ਵਿਧਾਨ ਤਿਆਰ ਕਰਨ ਦੇ ਨਾਮ ਹੇਠ ਸਮਾਂ ਟਪਾ ਰਹੀ ਹੈ ਪੰਜਾਬ ਸਰਕਾਰ : ਪੀ.ਪੀ.ਪੀ.ਐੱਫ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਸਾਬਿਤ ਹੋਇਆ ਕਾਗਜੀ ਜੁਮਲਾ : ਪੀ.ਪੀ.ਪੀ.ਐੱਫ 19 ਨਵੰਬਰ…





