ਅਰਦਾਸਾਂ ਹੋਈਆਂ ਮਕਬੂਲ, ਲੁੱਕ ਗਈ ਦੋਨਾਂ ਦੇਸ਼ਾਂ ਵਿਚਾਲੇ ਜੰਗ,
ਕੀ ਹੁੰਦਾ ਹੈ ਸੀਜ ਫਾਇਰ ਦਾ ਮਤਲਬ ਭਾਰਤ-ਪਾਕਿਸਤਾਨ ਪੂਰੀ ਤਰ੍ਹਾਂ ਜੰਗਬੰਦੀ ਲਈ ਤਿਆਰ ਹੈ। ਇਹ ਜਾਣਕਾਰੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤੀ। ਉਸਨੇ X ‘ਤੇ ਲਿਖਿਆ: ਸੰਯੁਕਤ ਰਾਜ ਅਮਰੀਕਾ ਦੁਆਰਾ…
ਬਰਨਾਲਾ ‘ਚ ਅੱਜ ਸ਼ਾਮ 8 ਵਜੇ ਤੋਂ ਸਵੇਰ 6 ਵਜੇ ਤੱਕ ਬ੍ਲੈਕ ਆਊਟ, ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 10 ਮਈ ( ਸੋਨੀ ਗੋਇਲ) ਅੱਜ ਸ਼ਾਮ 7 ਵਜੇ ਤੋਂ ਸਵੇਰ 6 ਵਜੇ ਦੁਕਾਨਾਂ ਅਤੇ ਬਜ਼ਾਰ ਬੰਦ ਰਹਿਣਗੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਿਸੇ…
ਪਾਕਿਸਤਾਨ ਨਾਲ ਤਣਾਅ ਕਾਰਨ ਭਾਰਤ ਦੇ 24 ਹਵਾਈ ਅੱਡੇ 15 ਮਈ ਤੱਕ ਬੰਦ ਕਰਨ ਦਾ ਫੈਸਲਾ; ਵੇਖੋ ਸੂਚੀ
ਨਵੀਂ ਦਿੱਲੀ। ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ, ਦੇਸ਼ ਦੇ 24 ਹਵਾਈ ਅੱਡਿਆਂ ਨੂੰ 15 ਮਈ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਸ਼੍ਰੀਨਗਰ ਅਤੇ…
ਘਬਰਾਓ ਨਹੀਂ, ਸੁਚੇਤ ਰਹੋ- ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 8 ਮਈ (ਮਨਿੰਦਰ ਸਿੰਘ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ ਬੈਨਿਥ ਨੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਪਰ ਸੁਚੇਤ ਰਹਿਣ।…
ਏਅਰ ਫੋਰਸ ਸਟੇਸ਼ਨ ਦੇ ਨਾਲ ਲੱਗਦੇ ਇਲਾਕੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 08 ਮਈ ( ਸੋਨੀ ਗੋਇਲ) ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਅੱਜ- ਕੱਲ ਦੇ ਸਕਿਉਰਿਟੀ ਹਾਈ ਅਲਰਟ ਹਾਲਾਤਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ…
ਨੈਸ਼ਨਲ ਲੋਕ ਅਦਾਲਤ 10 ਮਈ ਨੂੰ
ਬਰਨਾਲਾ, 07 ਮਈ (ਹਰਵਿੰਦਰ ਸਿੰਘ ਕਾਲਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਬੀ.ਬੀ.ਐੱਸ.…
ਮਿਸ਼ਨ “ਸੰਦੂਰ” 2025
ਮਨਿੰਦਰ ਸਿੰਘ, ਬਰਨਾਲਾ ਅਤੰਕੀਆਂ ਵੱਲੋਂ ਪਹਿਲਗਾਮ ਚ ਘੁੰਮਣ ਗਏ ਸੈਲਾਨੀਆਂ ਉੱਤੇ ਹੋਈ ਘਟਨਾ ਜਿਸਨੇ ਕੁੱਲ ਜਹਾਨ ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਭਾਰਤੀ ਖੂਫੀਆ ਏਜੰਸੀਆਂ ਵੱਲੋਂ ਇਸ ਦੀ…
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਮੌਕ ਡਰਿੱਲ ਕਰਵਾਈ ਗਈ
ਤਪਾ, 07 ਮਈ ਮਨਿੰਦਰ ਸਿੰਘ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ, ਉੱਪ ਮੰਡਲ ਮੈਜਿਸਟਰੇਟ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ…
विश्व हिंदू परिषद बजरंग दल का एक-एक कार्यकर्ता इस मुश्किल की घड़ी में राष्ट्र के साथ है-नीलमणी समाधिया
बरनाला 07 मई ( सोनी गोयल) निर्दोष भारतीय नागरिकों खासकर हमारे माता बहनों का इस्लामी जिहादियों ने सिंदूर मिटाया था भारत सरकार और हमारी फौज ने वही आप्रेशन सिंदूर चला…
7 ਮਈ ਨੂੰ ਸ਼ਾਮ 8 ਵਜੇ ਬਰਨਾਲਾ ਸ਼ਹਿਰ ਚ ਬਲੈਕ ਆਊਟ ਦੌਰਾਨ ਲੋਕਾਂ ਲਈ ਜਨਤਕ ਸਲਾਹ:
ਬਰਨਾਲਾ 07 ਮਈ (ਸੋਨੀ ਗੋਇਲ) ਇਸ ਅਭਿਆਸ ਲਈ ਘੇਰਾਬੰਦੀ ਕੀਤੇ ਗਏ ਸੀਮਤ ਖੇਤਰਾਂ ਤੋਂ ਦੂਰ ਰਹੋ ਸ਼ਾਂਤ ਰਹੋ ਅਤੇ ਜੇਕਰ ਸਾਇਰਨ ਵੱਜਦੇ ਹਨ ਜਾਂ ਲਾਈਟਾਂ ਬੰਦ ਹੋ ਜਾਂਦੀਆਂ ਹਨ ਤਾਂ…
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ
ਬਰਨਾਲਾ, 07 ਮਈ ਸੋਨੀ ਗੋਇਲ ਜ਼ਿਲ੍ਹੇ ਦੇ ਸਕੂਲਾਂ ਵਿਚ 16.10 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ
ਬਰਨਾਲਾ, 07 ਮਈ (ਸੋਨੀ ਗੋਇਲ) ਜ਼ਿਲ੍ਹਾ ਸੈਨਿਕ ਬੋਰਡ, ਬਰਨਾਲਾ ਦੀ ਤਿਮਾਹੀ ਮੀਟਿੰਗ ਅੱਜ ਮੀਟਿੰਗ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਕਮ ਡਿਪਟੀ…
ਬਾਬਾ ਗਾਂਧਾ ਸਿੰਘ ਸਕੂਲ ਵਿਖੇ ਮੌਕ ਡਰਿੱਲ ਕਰਵਾਈ ਗਈ
ਬਰਨਾਲਾ, 07 ਮਈ (ਸੋਨੀ ਗੋਇਲ) ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਬਰਨਾਲਾ ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ ‘ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ…
ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦੇ ਜੱਚਾ ਬੱਚਾ ਹਸਪਤਾਲ ਦਾ ਦੌਰਾ
ਬਰਨਾਲਾ,06 ਮਈ (ਸੋਨੀ ਗੋਇਲ ) ਸਿਹਤ ਵਿਭਾਗ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ ਬਲਜੀਤ ਸਿੰਘ ਸਿਹਤ ਵਿਭਾਗ ਵੱਲੋਂ ਮਿਆਰੀ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ…
ਭਾਰਤੀ ਸੈਨਾ ਦੀਆਂ ਅਸਾਮੀਆਂ ਲਈ ਮੁਫਤ ਕੋਚਿੰਗ ਅਤੇ ਫਿਜ਼ੀਕਲ ਦੀ ਸਿਖ਼ਲਾਈ ਸਬੰਧੀ
ਬਰਨਾਲਾ,06 ਮਈ (ਮਨਿੰਦਰ ਸਿੰਘ) ਭਾਰਤੀ ਸੈਨਾ ਵਿੱਚ ਭਰਤੀ ਲਈ ਰਜਿਸਟਰੇਸ਼ਨ ਪ੍ਰੀਕਿਰਿਆਂ ਪੂਰੀ ਹੋ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫਸਰ, ਬਰਨਾਲਾ ਸ਼੍ਰੀਮਤੀ ਨਵਜੋਤ ਕੌਰ ਸੰਧੂ…





