Latest Post

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਸਾਵਣ ਮਹੀਨੇ ਦਾ 41ਵਾਂ ਸਾਲਾਨਾ ਵੱਡਾ ਭੰਡਾਰਾ ਮੰਦਿਰ ਸ਼ਿਵ ਸ਼ਕਤੀ ਬਾਬਾ ਬਾਲਕ ਨਾਥ ਜੀ, ਗਲੀ ਨੰ: 3, ਸ਼ਰਮਾ ਕਲੋਨੀ, ਪੁਰਾਣੀ ਚੁੰਗੀ,ਤਰਨਤਾਰਨ ਰੋਡ,ਅੰਮ੍ਰਿਤਸਰ ਵਿਖੇ ਲਗਾਇਆ ਜਾਏਗਾ ਜ਼ਿਲ੍ਹਾ ਸਾਂਝ ਕੇਂਦਰ, ਅੰਮ੍ਰਿਤਸਰ ਵੱਲੋਂ “ਰੁੱਖ ਮਿੱਤਰ ਡਰਾਈਵ” ਤਹਿਤ ਸਕੂਲ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼ ਡਾਇਰੈਕਟਰ ਨੈਸ਼ਨਲ  ਹੈਲਥ ਮਿਸ਼ਨ ਸੈਕਟਰ 38 – ਬੀ ਪ੍ਰਿਆਸ ਬਿਲਡਿੰਗ ਚੰਡੀਗੜ੍ਹ ਵਿਖੇ ਆਸ਼ਾ ਵਰਕਰ ਫਸੀਲੀਟੇਟਰ ਯੂਨੀਅਨ ਪੰਜਾਬ ਸੀਟੂ ਵਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕਰਦੇ ਹੋਏ ਲਗਾਇਆ ਜਾਏਗਾ ਧਰਨਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਵੱਲੋਂ ਮਲੇਸ਼ੀਆ ਰਾਹੀਂ ਭੇਜੀ ਜਾ ਰਹੀ ਸੀ ਵਿੱਤੀ ਸਹਾਇਤਾ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ ਸਰਹਿੰਦ ਰੇਲਵੇ ਟਰੈਕ…

ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਖੰਨਾ ਅਨਾਜ ਮੰਡੀ ਵਿੱਚ ਪਿਛਲੇ 10 ਦਿਨਾਂ ਦੌਰਾਨ 75 ਪ੍ਰਤੀਸ਼ਤ ਕਣਕ ਦੀ ਹੋਈ ਲਿਫਟਿੰਗ : ਸਵਾਤੀ ਟਿਵਾਣਾ ਅਨਾਜ ਦੀ ਵੱਧ ਆਮਦ ਤੇ ਗਰਮੀ ਕਾਰਨ…

ਸਰਕਾਰੀ ਸਕੂਲ ਬਡਬਰ ਦਾ ਸਲਾਨਾ ਮੈਗਜ਼ੀਨ ਬਾਲ ਪਰਵਾਜ਼” ਲੋਕ ਅਰਪਣ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਬਰਨਾਲਾ, 26 ਅਪ੍ਰੈਲ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦਾ ਸਲਾਨਾ ਸਕੂਲ ਮੈਗਜ਼ੀਨ ਬਾਲ ਪਰਵਾਜ਼…

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਸਾਇਰਨ ਵਜਾ ਕੇ , ਅੱਗ ਲੱਗਣ ਤੇ ਗੈਸ ਚੜਨ ਕਰਕੇ ਫੱਟੜਾਂ ਦੀ ਸੰਭਾਲ ਤੇ ਪ੍ਰਸ਼ਾਸਨ ਮਸ਼ੀਨਰੀ ਦੇ ਤਾਲਮੇਲ ਦੀ ਰਿਹਰਸਲ ਪਟਿਆਲਾ, 24 ਅਪ੍ਰੈਲ ਕਿਸੇ…

ਵੱਡੀ ਖ਼ਬਰ: AAP ਦੇ ਬਾਗੀ ਰਾਜ ਸਭਾ ਮੈਂਬਰ ਭਾਜਪਾ ‘ਚ ਸ਼ਾਮਲ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਨਵੀਂ ਦਿੱਲੀ 24 ਅਪ੍ਰੈਲ ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਗਾਵਤ ਕਰਨ ਵਾਲੇ ਤਿੰਨ ਰਾਜ ਸਭਾ ਮੈਂਬਰਾਂ ਰਾਘਵ…

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ- ਡਾ. ਹਿਤਿੰਦਰ ਕੌਰ ਸੰਗਰੂਰ 24 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ…

ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ) ਵਿਖੇ ਨਵੇਂ ਐਨਐਸਕਿਊਐਫ ਲੈਬ ਦਾ ਉਦਘਾਟਨ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਬਰਨਾਲਾ 24 ਅਪ੍ਰੈਲ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਦੇ ਤਹਿਤ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ) ਵਿੱਚ ਨਵੇਂ ਐਨਐਸਕਿਊਐਫ ਲੈਬ ਦਾ…

ਟੀਕਾਕਰਨ ਸਾਨੂੰ ਬਿਮਾਰੀਆਂ ਅਪੰਗਤਾ ਅਤੇ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਤੋਂ ਬਚਾਉਂਦਾ ਹੈ  ਸਿਵਲ ਸਰਜਨ ਬਰਨਾਲਾ

ਸੋਨੀ ਗੋਇਲ ਹੱਕ ਸੱਚ ਦੀ ਬਾਣੀ 30 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਟੀਕਾਕਰਨ ਅਫਸਰ ਬਰਨਾਲਾ, 23 ਅਪ੍ਰੈਲ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ…

ਸਿਵਲ ਹਸਪਤਾਲ ਵਿਚ ਬਲੱਡ ਸਟੋਰੇਜ ਯੂਨਿਟ ਦੀ ਸਹੂਲਤ, ਐਮਰਜੈਂਸੀ ਦੌਰਾਨ ਹਰ ਤਰ੍ਹਾਂ ਦਾ ਬਲੱਡ ਗਰੁੱਪ ਉਪਲਬਧ: ਸਿਵਲ ਸਰਜਨ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਬਰਨਾਲਾ, 23 ਅਪ੍ਰੈਲ ਸਿਹਤ ਵਿਭਾਗ ਬਰਨਾਲਾ, ਡਾਇਰੈਕਟਰ ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਵਾਸੀਆਂ…

ਸੰਗਰੂਰ 24 ਅਪ੍ਰੈਲ ਦੀ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਉਟ ਮੌਕ ਡ੍ਰਿਲ ਲਈ ਤਿਆਰ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਡੀਸੀ ਰਾਹੁਲ ਚਾਬਾ ਵੱਲੋਂ ਸ਼ਹਿਰ ਵਿਆਪੀ ਬਲੈਕਆਉਟ ਮੌਕ ਅਭਿਆਸ ਲਈ ਤਿਆਰੀ ਦਾ ਜਾਇਜ਼ਾ; ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਸਿਵਲ ਹਸਪਤਾਲ ਨੂੰ ਛੱਡ ਕੇ…

ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਬਰਨਾਲਾ, 23 ਅਪ੍ਰੈਲਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ…

ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਬਰਨਾਲਾ ਦੇ ਕਿਸਾਨ 15 ਮਈ ਤੱਕ ਕਰਨ ਆਨਲਾਈਨ ਅਪਲਾਈ: ਡਾ. ਸੁਖਪਾਲ ਸਿੰਘ ਗਿੱਲ

ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਖ-ਵੱਖ ਖੇਤੀ ਮਸ਼ੀਨਾਂ ‘ਤੇ ਸਰਕਾਰ ਵੱਲੋਂ ਵਿੱਤੀ ਸਹਾਇਤਾagrimachinerypb.com ਪੋਰਟਲ ਰਾਹੀਂ ਭਰੀਆਂ ਜਾ ਸਕਦੀਆਂ ਹਨ ਅਰਜ਼ੀਆਂ ਪਰਾਲੀ ਪ੍ਰਬੰਧਨ, ਫ਼ਸਲੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਮਿਲੇਗਾ ਵੱਡਾ ਬਲ:…

ਵਿਸ਼ਵ ਰਿਕਾਰਡ ਬਣਾਉਣ ਵਾਲੀ ਬਰਨਾਲਾ ਦੀ ਧੀ ਜਿਨਲ ਮਿੱਤਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਸੋਨੀ ਗੋਇਲ ਹੱਕ ਸੱਚ ਦੀ ਬਾਣੀ 1 ਮਿੰਟ 25 ਸਕਿੰਟ ਵਿੱਚ ਦੋ ਅੰਕ ਵਾਲੇ ਗੁਣਾ ਦੇ 50 ਪ੍ਰਸ਼ਨ ਹੱਲ ਕਰਕੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ‘ਚ ਨਾਮ ਦਰਜ ਕਰਾਇਆ ਬਰਨਾਲਾ, 23…

ਸਿੱਖਿਆ ਕ੍ਰਾਂਤੀ: ਹਰੀਗੜ੍ਹ, ਭੈਣੀ ਮਹਿਰਾਜ, ਬਡਬਰ ਸਕੂਲਾਂ ਵਿਚ 37 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਸਕੂਲਾਂ ਵਿਚ ਆਧੁਨਿਕ ਲੈਬਾਂ ਨਾਲ ਸਿੱਖਿਆ ਦਾ ਸੁਧਾਰਿਆ ਜਾ ਰਿਹੈ ਮਿਆਰ: ਚੇਅਰਮੈਨ ਮੰਨਾ ਬਰਨਾਲਾ, 23 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ…

ਡਰੋਨ ਹਮਲੇ ਸਬੰਧੀ ਮੌਕ ਡ੍ਰਿਲ 24 ਅਪ੍ਰੈਲ ਨੂੰ ਕਰਵਾਈ ਜਾਵੇਗੀ100 ਫੁੱਟ ਰੋਡ ਸਥਿਤ ਪੁੱਡਾ ਮਾਰਕੀਟ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹੋਵੇਗੀ ਮੌਕ ਡ੍ਰਿਲ

ਸੋਨੀ ਗੋਇਲ ਹੱਕ ਸੱਚ ਦੀ ਬਾਣੀ ਬਠਿੰਡਾ, 24 ਅਪ੍ਰੈਲ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿੱਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ…

You missed