ਲਖਵੀਰ ਸਿੰਘ ਨੇ ਸੰਭਾਲਿਆ ਥਾਣਾ ਸਿਟੀ ਦੋ ਦਾ ਚਾਰਜ

ਮਨਿੰਦਰ ਸਿੰਘ, ਬਰਨਾਲਾ ਬਰਨਾਲਾ ਦੇ ਥਾਣਾ ਸਿਟੀ ਦੋ ਵਿਖੇ ਇੰਸਪੈਕਟਰ ਲਖਵੀਰ ਸਿੰਘ ਨੂੰ ਬਤੌਰ ਥਾਣਾ ਮੁੱਖੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਇੰਸਪੈਕਟਰ ਲਖਵੀਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ…

ਪੰਜਾਬ ਦੇ ਮਾਨ ਮੱਤੇ ਇਤਿਹਾਸ ਦਰਸਾਉਂਦੀ ਝਾਕੀਆਂ ਪਹੁੰਚੀਆਂ ਬਰਨਾਲ ਸ਼ਹਿਰ ਚ

ਮਾਈ ਭਾਗੋ, ਪੰਜਾਬ ਦੇ ਸੂਰਮਿਆਂ ਬਾਰੇ ਲੋਕਾਂ ਨੇ ਵੇਖੀਆਂ ਝਾਕੀਆਂ ਮਨਿੰਦਰ ਸਿੰਘ, ਬਰਨਾਲਾ 4 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ…

ਮੇਰੇ ਐਮ.ਪੀ. ਹਲਕੇ ਵਿੱਚ ਕਿਸੇ ਨਾਲ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਿਮਰਨਜੀਤ ਸਿੰਘ ਮਾਨ

ਸ. ਮਾਨ ਨੇ ਕਿਹਾ ਕਿ ਮੇਰੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਕਿਸੇ ਨਾਲ ਵੀ ਸਰਕਾਰੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਸਰਕਾਰ ਦੀ ਹਰ ਜਿਆਦਤੀ…

Big Breaking : ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਯੂਨੀਵਿਜ਼ਨ ਨਿਊਜ਼ ਇੰਡੀਆ, ਚੰਡੀਗੜ੍ਹ ਵੱਡੀ ਖ਼ਬਰ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ…

ਕਬੱਡੀ ਖਿਡਾਰੀਆਂ ਖਿਲਾਫ ਦਰਜ਼ ਪੁਲਿਸ ਕੇਸ ਰੱਦ ਕਰਵਾਉਣ ਲਈ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨੇ ਦਾ ਐਲਾਨ

ਸੋਨੀ ਗੋਇਲ, ਬਰਨਾਲਾ ਇੱਕ ਪੁਲਿਸ ਮੁਲਾਜਮ ਦੀ ਮੌਤ ਦੇ ਮਾਮਲੇ ਵਿੱਚ ਚਾਰ ਕਬੱਡੀ ਖਿਡਾਰੀਆਂ ਖਿਲਾਫ ਦਰਜ਼ ਪੁਲਿਸ ਕੇਸ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ…

ਭਾਕਿਯੂ ਡਕੌਂਦਾ 16 ਫਰਵਰੀ ਨੂੰ ਪੇਂਡੂ ਭਾਰਤ ਬੰਦ ਦੇ ਸੱਦੇ ਤੇ ਕਰੇਗੀ ਵੱਡੀ ਪੱਧਰ ਤੇ ਸ਼ਮੂਲੀਅਤ ਬੁਰਜਗਿੱਲ

ਹਰੀਸ਼ ਗੋਇਲ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿੱਖੇ ਹੋਈ ਜਿਸਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ…

16 ਫਰਬਰੀ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਨਾਉਣ ਦੀ ਠੋਸ ਵਿਉਂਤਬੰਦੀ

ਮਨਿੰਦਰ ਸਿੰਘ, ਬਰਨਾਲਾ 5 ਫਰਵਰੀ ਨੂੰ (ਬਰਨਾਲਾ ਹੰਢਿਆਇਆ, ਮਹਿਲਕਲਾਂ, ਧਨੌਲਾ, ਤਪਾ, ਭਦੌੜ) ਵਿਖੇ ਕੀਤੀਆਂ ਜਾਣਗੀਆਂ ਤਿਆਰੀ ਮੀਟਿੰਗਾਂ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਫੈਡਰੇਸ਼ਨਾਂ ਦੇ ਸੱਦੇ ਤੇ 16 ਫਰਬਰੀ ਦੇ…

ਐਮ.ਪੀ. ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਨਜਰਬੰਦ ਕਰਵਾਉਣਾ ਤੇ ਲੋਕਾਂ ਤੋਂ ਰੋਸ ਪ੍ਰਗਟਾਉਣ ਦੇ ਹੱਕ ਖੋਹਣਾ ਲੋਕਤੰਤਰ ਦਾ ਘਾਣ: ਜਥੇਦਾਰ ਰਾਮਪੁਰਾ

ਮਨਿੰਦਰ ਸਿੰਘ, ਸੰਗਰੂਰ 2 ਫਰਵਰੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜੋ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਲੋਕਾਂ ਦੇ ਚੁਣੇ ਹੋਏ ਨੁੰਮਾਇੰਦੇ ਹਨ, ਨੂੰ ਪੰਜਾਬ…

ਸਾਦੇ ‘ਤੇ ਪ੍ਰਭਾਵਸ਼ਾਲੀ ਸਮਾਰੋਹ ‘ਚ ਐਸੋਸੀਏਸ਼ਨ ਦਾ ਕੈਲੰਡਰ ਰਿਲੀਜ ਤੇ ਵੈਬਸਾਈਟ ਲਾਂਚ

ਮਨਿੰਦਰ ਸਿੰਘ, ਬਰਨਾਲਾ ਕੈਬਨਿਟ ਮੰਤਰੀ ਮੀਤ ਹੇਅਰ ਨੇ ” ਪ੍ਰੈਸ ਭਵਨ ਬਰਨਾਲਾ” ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਜਲਦ ਪੂਰਾ ਕਰਨ ਦਾ ਕੀਤਾ ਐਲਾਨ ਪਰਮਿੰਦਰ ਟਿਵਾਣਾ ਨੇ ਪ੍ਰਭਾਵਸ਼ਾਲੀ ਢੰਗ ਨਾਲ…

ਪੰਜਾਬ ਦੇ ਮਾਣ ਮੱਤੇ ਇਤਿਹਾਸ ਅਤੇ ਪੰਜਾਬ ਦੇ ਸਰਬ ਪੱਖੀ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪਿੰਡ ਛਾਪਾ ਤੋਂ ਜ਼ਿਲ੍ਹਾ ਬਰਨਾਲਾ ‘ਚ ਦਾਖਲ ਹੋਣਗੀਆਂ

ਮਨਿੰਦਰ ਸਿੰਘ, ਬਰਨਾਲਾ 2 ਤੋਂ 4 ਫਰਵਰੀ ਤੱਕ ਝਾਕੀਆਂ ਬਰਨਾਲਾ ਵਾਸੀਆਂ ਨੂੰ ਵਿਖਾਈਆਂ ਜਾਣਗੀਆਂ, ਵਧੀਕ ਡਿਪਟੀ ਕਮਿਸ਼ਨਰ ਪੰਜਾਬ ਦੇ ਮਾਣ ਮੱਤੇ ਇਤਿਹਾਸ ਅਤੇ ਪੰਜਾਬ ਦੇ ਸਰਬ ਪੱਖੀ ਵਿਕਾਸ ਨੂੰ ਦਰਸਾਉਂਦੀਆਂ…

ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮਾਂ ਵਿੱਚ ਕੋਈ ਫਰਕ ਨਹੀਂ: ਸਿਮਰਨਜੀਤ ਸਿੰਘ ਮਾਨ

ਮਨਿੰਦਰ ਸਿੰਘ, ਸੰਗਰੂਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਐਮ.ਪੀ. ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸਮਾਜ ਸੇਵੀ ਭਾਨਾ ਸਿੱਧੂ…

ਸਿਹਤ ਵਿਭਾਗ ਬਰਨਾਲਾ ਵੱਲੋਂ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਦਿਵਸ ਮਨਾਇਆ

ਸੋਨੀ ਗੋਇਲ ਬਰਨਾਲਾ ਕੁਸ਼ਟ ਰੋਗ ਇਲਾਜ ਯੋਗ, ਡਰੋ ਨਾਂ ਇਲਾਜ ਕਰਵਾਓ : ਸਿਵਲ ਸਰਜਨ ਬਰਨਾਲਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਰਸ਼ ਕੁਸ਼ਟ ਰੋਗ…

ਆਰ.ਕੇ.ਐਸ.ਕੇ. ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ ਸੂਬੇ ਭਰ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ, ਸਿਵਲ ਸਰਜਨ ਬਰਨਾਲਾ

ਹਰੀਸ਼ ਗੋਇਲ ਬਰਨਾਲਾ ਸਿਹਤ ਵਿਭਾਗ ਪੰਜਾਬ ਵੱਲੋ ਸੂਬੇ ਭਰ ਵਿੱਚੋਂ ਰਾਸ਼ਟਰੀਯ ਕਿਸ਼ੋਰ ਸਵਾਸਥਿਆ ਕ੍ਰਾਰਿਆਕ੍ਰਮ ਅਧੀਨ ਪੀਅਰ ਐਜੂਕੇਸ਼ਨ ਪ੍ਰੋਗਰਾਮ ਲਈ ਬੇਹਤਰੀਨ ਪ੍ਰਦਰਸ਼ਨ ਲਈ ਸਿਹਤ ਵਿਭਾਗ ਬਰਨਾਲਾ ਨੂੰ ਆਰ.ਬੀ.ਐਸ.ਕੇ. ਪ੍ਰੋਗਰਾਮ ਲਈ ਸੂਬੇ…

ਮੈਡਮ ਸਰੋਜ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਆਹੁਦਾ

ਸੋਨੀ ਗੋਇਲ ਬਰਨਾਲਾ ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਸਰੋਜ ਰਾਣੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ…