ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਮਨਿੰਦਰ ਸਿੰਘ ਬਰਨਾਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ…
30 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਏਜ਼ਾਈਲ ਕੰਪਨੀ ਲਈ ਇੰਟਰਵਿਊ
ਹਰੀਸ਼ ਗੋਇਲ ਬਰਨਾਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਏਜ਼ਾਈਲ ਕੰਪਨੀ ਨਾਲ ਤਾਲਮੇਲ ਕਰਕੇ 30 ਜਨਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੈਸ ਅਡਵਾਈਜ਼ਰ ਦੀ…
09 ਮਾਰਚ 2024 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ
ਹਰੀਸ਼ ਗੋਇਲ ਬਰਨਾਲਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ…
ਸਾਰੇ ਵਿਭਾਗ ਵਿਕਾਸ ਸਬੰਧੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਸੋਨੀ ਗੋਇਲ ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਸਬੰਧੀ ਆਪਣੇ ਕੰਮ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ। ਪੰਜਾਬ ਸਰਕਾਰ…
ਮਾਨ ਸਰਕਾਰ ਦੇ ਫੈਸਲਿਆਂ ਨਾਲ ਲੋਕਾਂ ਵਿਚ ਖੁਸ਼ੀ ਦਾ ਮਾਹੌਲ ਚੇਅਰਮੈਨ ਰਣਜੋਧ ਸਿੰਘ ਹਡਾਣਾ
ਮਨਿੰਦਰ ਸਿੰਘ, ਪਟਿਆਲਾ ਹਡਾਣਾ ਨੁੰ ਵਧਾਈਆ ਦੇਣ ਪਹੁੰਚੇ ਕਈ ਪਟਿਆਲਾ ਵਾਸੀ 29 ਜਨਵਰੀ ਬੀਤੇ ਦਿਨੀਂ ਮਾਨ ਸਰਕਾਰ ਵਲੋ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਨੂੰ ਲੈ ਕੇ ਪੰਜਾਬ ਵਾਸੀਆਂ ਵਿਚ…
ਨੌਜਵਾਨ ਆਗੂਆਂ ਦੀ ਆਵਾਜ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ ਕਰਨਾ ਬੰਦ ਕਰੇ ਸਰਕਾਰ: ਸਿਮਰਨਜੀਤ ਸਿੰਘ ਮਾਨ
ਮਨਿੰਦਰ ਸਿੰਘ, ਬਰਨਾਲਾ / ਭਦੌੜ ਜੇਕਰ ਭਾਨੇ ਸਿੱਧੂ ਨੂੰ ਰਿਹਾਅ ਨਾ ਕੀਤਾ ਤਾਂ ਸੀਐਮ ਦੇ ਹਲਕੇ ਧੂਰੀ ਵਿੱਚ 31 ਨੂੰ ਕੀਤਾ ਜਾਵੇਗਾ ਵੱਡਾ ਇਕੱਠ । ਪਿੰਡ ਕੋਟਦੁਨਾ ਵਿਖੇ ਭਾਨਾ ਸਿੱਧੂ…
हमीरपुर जिला भर में आयोजित हुए महिला पहाड़ी संगीत कार्यक्रम
केंद्रीय मंत्री अनुराग ठाकुर द्वारा करवाए जा रहे सांस्कृतिक कार्यक्रमों में महिलाओं ने दिखाई प्रतिभा पवन धीमान, हमीरपुर 28 जनवरी हमीरपुर संसदीय क्षेत्र के लोकप्रिय सांसद एवं केंद्रीय मंत्री श्री…
Nitish Kumar Oath : ਨਿਤੀਸ਼ ਕੁਮਾਰ ਨੇ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, JDU-ਭਾਜਪਾ ਨਾਲ ਗਠਜੋੜ ਕਰ ਕੇ ਸੱਤਾ ‘ਚ ਕੀਤੀ ਵਾਪਸੀ
ਪਟਨਾ: Nitish Kumar Oath : ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ…
ਬਰਨਾਲਾ ਵਿੱਚ ਅੱਜ ਟਰੈਕਟਰ ਪਰੇਡ ਵਿੱਚ ਟਰੈਕਟਰਾਂ ਨਾਲ ਗੂੰਜਿਆ ਅਸਮਾਨ
ਮਨਿੰਦਰ ਸਿੰਘ, ਬਰਨਾਲਾ ਸਯੁੰਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਦੇਸ਼ ਸਾਰੇ ਹੀ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਟਰੈਕਟਰ ਪਰੇਡ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਬਰਨਾਲਾ ਦੀਆਂ ਸਯੁੰਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ…
ਕੈਮਿਸਟਰੀ ਅਤੇ ਬਾਇਓਲੋਜੀ ਲੈਕਚਰਾਰਾਂ ਦੀ ਜ਼ਿਲ੍ਹਾ ਪਧਰੀ ਟੀਚਰ ਟ੍ਰੇਨਿੰਗ ਲਗਾਈ
ਮਨਿੰਦਰ ਸਿੰਘ ਬਰਨਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਸਾਇੰਸ ਸਟਰੀਮ ਦੇ ਕੈਮਿਸਟਰੀ ਅਤੇ ਬਾਇਓਲੋਜੀ ਲੈਕਚਰਾਰਾਂ ਅਤੇ ਵਿਸ਼ਾ ਅਧਿਆਪਕਾਂ ਦੀ ਜ਼ਿਲਾ ਪੱਧਰੀ ਟੀਚਰ ਟ੍ਰੇਨਿੰਗ ਸੰਧੂ ਪੱਤੀ ਸਰਕਾਰੀ ਸੀਨੀਅਰ ਸੈਕੰਡਰੀ…
ਸਰਵਹਿੱਤਕਾਰੀ ਵਿੱਦਿਆ ਮੰਦਰ, ਬਰਨਾਲਾ ਦੀ ਨੈੱਟਬਾਲ ਟੀਮ
ਸੋਨੀ ਗੋਇਲ ਬਰਨਾਲਾ (ਅੰਡਰ-17 ਲੜਕੇ) ਅਤੇ ਟੇਬਲ ਟੈਨਿਸ (ਅੰਡਰ-17) ਦੀ ਖਿਡਾਰਨ ਗਣਤੰਤਰ ਦਿਵਸ ਮੌਕੇ ਜਿਲਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ , ਬਰਨਾਲਾ ਦੀ ਨੈੱਟਬਾਲ ਟੀਮ (ਅੰਡਰ-17…
75 ਵਾਂ ਗਣਤੰਤਰ ਦਿਵਸ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਗਿਆ
ਸੋਨੀ ਗੋਇਲ ਬਰਨਾਲਾ ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਲਹਿਰਾਇਆ ਤਿਰੰਗਾਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਰਹੀ ਖਿੱਚ ਦੇ ਕੇਂਦਰ ਸਕੂਲੀ ਬੱਚਿਆਂ ਨੇ ਪੇਸ਼ ਕੀਤੀਆਂ ਸਭਿਆਚਾਰਕ ਵੰਗੀਆਂ ਸਮਾਗਮ ‘ਚ ਭਾਗ ਲੈਣ…
ਟਰੈਫਿਕ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾ ਦੀ ਚੈਕਿੰਗ
ਮਨਿੰਦਰ ਸਿੰਘ, ਬਰਨਾਲਾ ਟ੍ਰੈਫਿਕ ਨਿਯਮਾ ਦੀ ਉਲੰਗਣਾਂ ਕਰਨ ਵਾਲਿਆ ਨੂੰ ਬਕਸ਼ਿਆ ਨਹੀਂ ਜਾਵੇਗਾ- ਇੰਚਾਰਜ ਢੀਂਡਸ਼ਾ ਗਣਤੰਤਰਤਾ ਦਿਵਸ ਦੇ ਮੱਦੇ ਨਜ਼ਰ ਅਤੇ ਜਿਲਾ ਪੁਲਿਸ ਮੁੱਖੀ ਸ੍ਰੀ ਸੰਦੀਪ ਮਲਿਕ ਐਸਐਸਪੀ ਬਰਨਾਲਾ ਦੇ…
ਗਣਤੰਤਰਾ ਦਿਵਸ ਦੇ ਮੱਦੇ ਨਜ਼ਰ ਪੁਲਿਸ ਨੇ ਲਾਇਆ ਸਖਤ ਪਹਿਰਾ
ਆਉਣ ਜਾਣ ਵਾਲੇ ਵਾਹਨਾਂ ਦੀ ਕੀਤੀ ਚੈਕਿੰਗ ਮਨਿੰਦਰ ਸਿੰਘ, ਬਰਨਾਲਾ 26 ਜਨਵਰੀ ਦੀ ਸੁਰੁਖਿਆ ਮੱਦੇ ਨਜ਼ਰ ਟਰੈਫਿਕ ਇੰਚਾਰਜ ਜਸਵਿੰਦਰ ਸਿੰਘ ਢੀਂਡਸਾ ਵੱਲੋਂ ਉਹਨਾਂ ਦੀ ਟੀਮ ਨਾਲ ਮਿਲ ਕੇ ਸਾਰੇ ਸ਼ਹਿਰ…
Big News : ਲੋਕ ਸਭਾ ਚੋਣਾਂ 16 ਅਪ੍ਰੈਲ ਤੋਂ ਹੋਣਗੀਆਂ? ਤਰੀਕ ਨੂੰ ਲੈ ਕੇ ਚੋਣ ਕਮਿਸ਼ਨ ਨੇ ਜਾਰੀ ਕੀਤਾ ਸਪੱਸ਼ਟੀਕਰਨ
ਯੂਨੀਵਿਜ਼ਨ ਨਿਊਜ਼ ਇੰਡੀਆ ਨਵੀਂ ਦਿੱਲੀ : ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ 16 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰੌਲਾ-ਰੱਪਾ ਵਿਚਾਲੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਇਸ…





