ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਯੂਨੀਵਿਜ਼ਨ ਨਿਊਜ਼ ਇੰਡੀਆ, ਬਿਊਰੋ ਚੰਡੀਗੜ੍ਹ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ। ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ m।…

ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀ ਗਈ ਬੈਠਕ ਬਾਬਾ ਕਾਲਾ ਮੇਹਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ

ਮਨਿੰਦਰ ਸਿੱਘ/ ਸੋਨੀ ਗੋਇਲ, ਬਰਨਾਲਾ 26 ਦਸੰਬਰ 26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮੇਹਰ ਬਹੁ ਮੰਤਵੀ ਸਟੇਡੀਅਮ, ਬਰਨਾਲਾ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਬੁਲਾਈ ਗਈ…

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6023 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

ਮਨਿੰਦਰ ਸਿੰਘ, ਬਰਨਾਲਾ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਬਾਰਡ ਵੱਲੋਂ ਤਿਆਰ ਸੰਭਾਵਿਤ ਕਰਜ਼ਾ ਯੋਜਨਾ ਰਿਲੀਜ਼ ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2024-25ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ…

ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨਵੀਂ ਪੀੜ੍ਹੀ ਲਈ ਪ੍ਰੇਰਨਾਸ੍ਰੋਤ: ਡਾ. ਵਿਜੇ ਸਤਬੀਰ ਸਿੰਘ

ਸ਼੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ਤੇ ਸਰਹਿੰਦ ਵਿਖੇ ਜਿਸ ਦ੍ਰਿੜਤਾ ਤੇ ਬੇਖੌਫਤਾ ਨਾਲ ਮੁਗਲ ਹਕੂਮਤ ਦੇ ਜ਼ੁਲਮਾਂ…

ਛੇਹਰਟਾ ਪ੍ਰੈਸ ਵੇਲਫੈਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੀਤੇ ਸ਼ਰਧਾਂ ਦੇ ਫੁੱਲ ਭੇਂਟ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਛੇਹਰਟਾ ਪ੍ਰੈਸ ਵੇਲਫੈਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਅੱਜ ਮੁੱਖ ਦਫਤਰ ਛੇਹਰਟਾ ਚੌਂਕ ਵਿੱਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਦੋ ਮਿੰਟ ਦਾ ਮੋਨ ਧਾਰ…

ਪੱਤਰਕਾਰ ਜਗਜੀਤ ਸਿੰਘ ਖਾਲਸਾ ਦੇ ਘਰ ‘ਤੇ ਗੁਆਂਢੀ ਵੱਲੋਂ ਕੀਤੇ ਹਮਲੇ ਦੀ ਕੀਤੀ ਨਿਖੇਦੀ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਕਿਹਾ ਪੁਲਿਸ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਕਰੇਗ੍ਰਿਫਤਾਰਗੁਆਂਢੀ ਨੇ ਤੋੜਿਆ ਪੱਤਰਕਾਰ ਦਾ ਕੈਮਰਾ ਪਾਣੀ ਦੇ ਨਿਕਾਸ ਨੂੰ ਲੈ ਕੇ ਬੀਤੀ ਦੇਰ ਰਾਤ ਨਿਮਲਾ ਕਾਲੋਨੀ…

ਫ਼ਲਸਤੀਨੀ ਲੋਕ ਇਜ਼ਰਾਈਲ ਤੇ ਅਮਰੀਕਾ ਦੇ ਫਾਸ਼ੀਵਾਦ ਦੀ ਮਾਰ ਝੱਲ ਰਹੇ ਹਨ: ਪ੍ਰੋ: ਜਗਮੋਹਨ ਸਿੰਘ

ਮਨਿੰਦਰ ਸਿੰਘ ਬਰਨਾਲਾ ਆਦਿਵਾਸੀਆਂ ਦੇ ਜਲ-ਜੰਗਲ ਤੇ ਜ਼ਮੀਨ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਰਹੀ ਹੈ ਮੋਦੀ ਸਰਕਾਰ: ਹਿਮਾਂਸ਼ੂ ਕੁਮਾਰ ਹਿੰਦੂਤਵੀਆਂ ਤੇ ਯਹੂਦੀਵਾਦੀਆਂ ਦੀ ਜੋਟੀ ਦੁਨੀਆਂ ਭਰ ਦੇ ਲੋਕਾਂ ਲਈ ਖ਼ਤਰੇ…

ਸਕੂਲ ਆਫ ਐਮੀਨੈਂਸ’ ਬਰਨਾਲਾ ਵਿਖੇ ਕੌਮੀ ਗਣਿਤ ਦਿਵਸ 2023 ਸਫਲਤਾਪੂਰਵਕ ਮਨਾਇਆ ਗਿਆ

ਹਰੀਸ਼ ਗੋਇਲ ਬਰਨਾਲਾ ਸ਼ਹੀਦ ਹੌਲਦਾਰ ਬਿਁਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ , ਬਰਨਾਲਾ ਵਿਖੇ ਰਾਸ਼ਟਰੀ ਗਣਿਤ ਦਿਵਸ-2023 ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਯੋਗ ਅਗਵਾਈ ਅਧੀਨ ਮਨਾਇਆ ਗਿਆ । ਇਹ…

ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ” ਪ੍ਰੋਗਰਾਮ ਤਹਿਤ ਸਕੂਲ ਆਫ ਐਮੀਨੈਂਸ, ਬਰਨਾਲਾ ਦੇ ਗਿਆਰਵੀਂ ਜਮਾਤ ਦੇ

ਸੋਨੀ ਗੋਇਲ ਬਰਨਾਲਾ ਵਿਦਿਆਰਥੀ ਨੀਟ ਟ੍ਰੇਨਿੰਗ (NEET TRAINING) ਲੈਣ ਸਬੰਧੀ ਅੰਮ੍ਰਿਤਸਰ ਲਈ ਹੋਏ ਰਵਾਨਾ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ…

ਸਹਾਇਕ ਡਾਇਰੈਕਟਰ , ਯੁਵਕ ਸੇਵਾਵਾਂ ਨੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ “ਸਕੂਲ ਆਫ਼ ਐਮੀਨੈਂਸ”,

ਹਰੀਸ਼ ਗੋਇਲ ਬਰਨਾਲਾ ਬਰਨਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ ਕੀਤਾ ਨਿਰੀਖਣ ਯੁਵਕ ਸੇਵਾਵਾਂ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਹੌਲਦਾਰ…

ਸਰਕਾਰੀ ਹਾਈ ਸਕੂਲ ਬਦਰਾ ‘ਚ ਅਥਲੈਟਿਕ ਮੀਟ ਕਰਵਾਈ ਗਈ

ਸੋਨੀ ਗੋਇਲ ਬਰਨਾਲਾ ਜੇਤੂ ਖਿਡਾਰੀਆਂ ਦਾ ਮੈਡਲ ਪਾ ਕੇ ਕੀਤਾ ਸਨਮਾਨ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ…

ਐਮ.ਪੀ ਔਜਲਾ ਦੀ ਮਿਹਨਤ ਰੰਗ ਲਿਆਈ, ਜਲਦ ਸ਼ਹਿਰ ਵਾਸੀਆਂ ਨੂੰ ਵੰਦੇ ਭਾਰਤ ਟਰੇਨ ਮਿਲੇਗੀ: ਸੋਨੂੰ ਜੰਡਿਆਲਾ

ਸ੍ਰੀ ਅੰਮ੍ਰਿਤਸਰ, ਕ੍ਰਿਸ਼ਨ ਸਿੰਘ ਦੁਸਾਂਝ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਦੀ ਮਿਹਨਤ ਰੰਗ ਲਿਆਈ ਹੈ। ਸ਼ਹਿਰ ਵਾਸੀਆਂ ਦੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ…

ਨੌਜਵਾਨ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸਿੱਖਿਆ ਲੈ ਕੇ ਨਸ਼ਿਆਂ ਦਾ ਕਰਨ ਤਿਆਗ : ਸੰਧੂ ਰਣੀਕੇ

ਸ੍ਰੀ ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਨਸ਼ਿਆ ਖਿਲਾਫ ਲਾਮਬੰਧ ਹੋਣਾ ਚਾਹੀਦਾ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਣ ਇਕ ਤੋਂ ਬਾਅਦ ਸਰਸਾ ਨਦੀ ‘ਤੇ ਪਏ ਪਰਿਵਾਰ…

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕਾਂ ਦੀਆਂ ਸੁਣੀਆਂ ਮੁਸਕਲਾਂ

ਸ਼੍ਰੀ ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚ ਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਵਿਭਾਗ ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪਿੰਡ ਸ਼ਾਹਪੁਰਕੰਢੀ…

ਦੁਨੀਆ ਵਿੱਚ ਹੋਰਨਾਂ ਲਈ ਮਿਸਾਲ ਬਣਿਆ ਔਰਤਾਂ ਦਾ ਵਿਸ਼ੇਸ਼ ਸਨਮਾਨ ਗੁਨਪ੍ਰੀਤ ਕੋਹਲੀ

ਪਟਿਆਲਾ ਪੱਤਰ ਪ੍ਰੇਰਕ ਇਲੀਟ ਕਲੱਬ ਦੇ ਸਨਮਾਨ ਸਮਾਰੋਹ ਦੀ ਹਰ ਪਾਸੇ ਸ਼ਲਾਘਾ ਇਲੀਟ ਕਲੱਬ ਵੱਲੋਂ ਔਰਤਾਂ ਲਈ ਕਰਵਾਏ ਪ੍ਰੋਗਰਾਮ “ਵੁਮੈਂਨ ਇਨ ਬਿਜ਼ਨਸ” ਬਾਰੇ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਦੱਸ…