ਪ੍ਰਿੰਸੀਪਲ ਯਾਦਵਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਦਿੱਤੀ ਗਈ ਨਿੱਘੀ ਵਿਦਾਇਗੀ

ਸੋਨੀ ਗੋਇਲ ਬਰਨਾਲਾ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।…

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਬਰਨਾਲਾ ਤੋਂ ਕੀਤਾ ਰਵਾਨਾ

ਮਨਿੰਦਰ ਸਿੰਘ ਬਰਨਾਲਾ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਮਿਤੀ 1 ਦਸੰਬਰ ਨੂੰ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀਮਤੀ ਪੂਨਮਦੀਪ ਕੌਰ ਨੇ ਹਰੀ ਝੰਡੀ ਦਿਖਾ…

ਸਿੱਖ ਪਰਿਵਾਰ ਦੀ ਲੁੱਟ ਦੀ ਘਟਨਾ ਨੇ ਸਾਬਤ ਕੀਤਾ ਕਿ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦਾ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤਾ: ਭਾਜਪਾ ਆਗੂ

ਯੂਨੀਵਿਜ਼ਨ ਨਿਊਜ਼ ਇੰਡੀਆ ਅੰਮ੍ਰਿਤਸਰ ਸਿੱਖ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਭਵਿਖ ’ਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ’ਚ ਡਰ ਦਾ ਮਾਹੌਲ ਬਣਿਆ ਰਹੇਗਾ; ਪ੍ਰੋ. ਸਰਚਾਂਦ ਸਿੰਘ 1 ਦਸੰਬਰ ਭਾਜਪਾ ਦੇ…

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 2 ਤੇ 3 ਦਸੰਬਰ ਨੂੰ ਲਗਾਏਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਨਰਿੰਦਰ ਬਿੱਟਾ, ਬਰਨਾਲਾ 1 ਦਸੰਬਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ…

ਜਾਗਰੂਕਤਾ ਹੀ ਏਡਜ ਤੋਂ ਬਚਾਅ: ਸਿਵਲ ਸਰਜਨ ਬਰਨਾਲਾ

ਹਰੀਸ਼ ਗੋਇਲ, ਬਰਨਾਲਾ ਸਿਹਤ ਵਿਭਾਗ ਵੱਲੋਂ “ਸਮਾਜ ਜਾਂ ਭਾਈਚਾਰੇ ਨੂੰ ਅਗਵਾਈ ਕਰਨ ਦਿਓ” ਵਿਸ਼ੇ ਤਹਿਤ ਮਨਾਇਆ ਵਿਸ਼ਵ ਏਡਜ਼ ਦਿਵਸ 1 ਦਸੰਬਰ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ…

ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ

ਸੋਨੀ ਗੋਇਲ ਬਰਨਾਲਾ ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ…

ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਜਥੇਦਾਰ ਭਰਪੂਰ ਸਿੰਘ ਧਨੌਲਾ ਦੇ ਭੋਗ ਸਮਾਗਮ ‘ਚ ਕੀਤੀ ਸ਼ਮੂਲੀਅਤ

ਮਨਿੰਦਰ ਸਿੰਘ ਧਨੌਲਾ ਬਰਨਾਲਾ 1 ਨਵੰਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਅੱਜ ਭਰਪੂਰ ਸਿੰਘ ਧਨੌਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਉਨ੍ਹਾਂ ਦੇ…

बरनाला के हर राम भक्त को करवाएंगे अयोध्या में श्री राम लला के दर्शन धीरज दद्धाहूर

तेजिंदर पाल पिंटा अयोध्या जी में भगवान श्री राम लला की प्राण प्रतिष्ठा 22 जनवरी को प्रधानमंत्री श्री नरेंद्र मोदी जी द्वारा बड़ी श्रद्धा भावना से की जा रही है…

ਚਾਰ ਧਾਮ ਬਸ ਯਾਤਰਾ ਨੂੰ ਮਾਰਕੀਟ ਕਮੇਟੀ ਚੇਅਰਮੈਨ ਸੁਨਾਮ ਮੁਕੇਸ਼ ਜਨੇਜਾ ਵੱਲੋਂ ਝੰਡੀ ਦੇ ਕੇ ਰਵਾਨਾ ……

ਸੁਨਾਮ ਊਧਮ ਸਿੰਘ ਵਾਲਾ ਰਾਜੂ ਸਿੰਗਲਾ ਸੰਤ ਸ਼ਿਰੋਮਣੀ ਇੱਛਾਪੁਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਵਲੋਂ ਚਾਰ ਧਾਮ ਧਾਰਮਿਕ ਯਾਤਰਾ ਲਈ ਸ਼ਰਧਾਲੂਆਂ ਦਾ ਇੱਕ ਜਥਾ ਸ਼੍ਰੀ ਬਾਲਾਜੀ ਖਾਟੂ ਸ਼ਾਮ ਮੰਦਿਰ ਸੁਨਾਮ ਤੋਂ…

ਸਵਾਰੀਆਂ ਨਾਲ ਭਰੀ ਚੱਲਦੀ ਪ੍ਰਾਈਵੇਟ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਦਾ ਰਿਹਾ ਬਚਾ

ਮਨਿੰਦਰ ਸਿੰਘ, ਬਰਨਾਲਾ ਬਰਨਾਲਾ ਦੇ ਸਥਾਨਕ ਬੱਸ ਸਟੈਂਡ ਤੋਂ ਥੋੜ੍ਹੀ ਦੂਰੀ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ…

ਬੱਸ ਸਟੈਂਡ ਤੋਂ ਕੁਝ ਫੁੱਟ ਦੂਰੀ ਤੇ ਬੱਸ ਨੂੰ ਲੱਗੀ ਅੱਗ, ਅੱਗ ਲੱਗਣ ਤੋਂ ਬਾਅਦ ਸਵਾਰੀਆਂ ਨੇ ਬੱਸ ਚੋਂ….

ਸੋਨੀ ਗੋਇਲ ਬਰਨਾਲਾ ਬੱਸ ਸਟੈਂਡ ਤੋਂ ਕੁਝ ਫੁੱਟ ਦੂਰੀ ਤੇ ਬੱਸ ਨੂੰ ਅੱਗ ਲੱਗ ਗਈ। ਬੱਸ ਦੇ ਵਿੱਚ ਉਸ ਸਮੇਂ ਭਗਦੜ ਮੱਚ ਗਈ,ਜਦ ਬੱਸ ਦੇ ਵਿੱਚੋਂ ਧੂਆਂ ਨਿਕਲਣ ਲੱਗ ਪਿਆ।…

ਐੱਸ.ਡੀ ਕਾਲਜ ਬਰਨਾਲਾ ਦੀ ਲਘੂ ਫ਼ਿਲਮ ਅੰਤਰ ਯੂਨੀਵਰਸਿਟੀ ਮੁਕਾਬਲੇ ਵਿੱਚ ਛਾਈ

ਮਨਿੰਦਰ ਸਿੰਘ, ਬਰਨਾਲਾ ਐੱਸ.ਡੀ ਕਾਲਜ ਵੱਲੋਂ ਤਿਆਰ ਕੀਤੀ ਲਘੂ ਫ਼ਿਲਮ ‘ਚੁੱਪ’ ਨੇ ਅੰਤਰ-ਯੂਨੀਵਰਸਿਟੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਪੀਆਰਓ…

ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਵੱਲੋ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ

ਨਰਿੰਦਰ ਸੇਠੀ, ਅੰਮ੍ਰਿਤਸਰ 30 ਨਵੰਬਰ 2023 ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ…

ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 3 ਦਸੰਬਰ ਨੂੰ ਲਗਾਇਆ ਜਾਵੇਗਾ ਮੈਡੀਕਲ ਕੈਂਪ

ਮਨਿੰਦਰ ਸਿੰਘ, ਸੰਗਰੂਰ ਕੈਂਪ ਵਿੱਚ ਮਰੀਜ਼ਾਂ ਦੇ ਟੈਸਟ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਸਮਾਜ ਸੇਵਾ ਨੂੰ ਸਮਰਪਿਤ ਹੈ ਭਾਰਤੀਯ ਅੰਬੇਡਕਰ ਮਿਸ਼ਨ: ਦਰਸ਼ਨ ਸਿੰਘ ਕਾਂਗੜਾ 30 ਨਵੰਬਰ ਦੇਸ਼ ਦੀ ਪ੍ਰਸਿੱਧ ਸਮਾਜਿਕ…

ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤਜਾਗਰੂਕਤਾ ਵੈਨ ਦੀ ਸ਼ੁਰੂਆਤ*ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ

ਯੂਨੀਵਿਸੀਜਨ ਨਿਊਜ਼ ਇੰਡੀਆ ਮਾਨਸਾ ਪੰਚਾਇਤ, ਡਾਕ ਤੇ ਪੈਟਰੋਲੀਅਮ ਵਿਭਾਗ ਵੱਲੋਂ ਸਰਕਾਰੀਯੋਜਨਾਵਾਂ ਬਾਰੇ ਕੀਤਾ ਜਾਗਰੂਕ ਸਿਵਲ ਸਰਜਨ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ…