ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ

ਸੋਨੀ ਗੋਇਲ ਬਰਨਾਲਾ ਮਿਤੀ 30.11.2023 ਨੂੰ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ।…

ਸਖੀ ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਕੈਂਪ

ਸੋਨੀ ਗੋਇਲ ਬਰਨਾਲਾ ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਖੁਰਦ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ…

ਸਵੱਛ ਭਾਰਤ ਮਿਸ਼ਨ ਸ਼ਹਿਰੀ ‘ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ*

ਯੂਨੀਵਿਸੀਜਨ ਨਿਊਜ਼ ਇੰਡੀਆ, ਚੰਡੀਗੜ੍ਹ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।…

31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ*

ਯੂਨੀਵਿਸੀਜਨ ਨਿਊਜ਼ ਇੰਡੀਆ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ…

ਸਰਦੀਆਂ ਦੇ ਮੱਦੇਨਜਰ ਭਾਰਤ ਵਿਕਾਸ ਪ੍ਰੀਸ਼ਦ ਨੇ ਲੋੜਵੰਦ ਬੱਚਿਆਂ ਨੂੰ ਦਿੱਤੇ ਬੂਟ ਜੁਰਾਬਾਂ*

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡਾ ਭਾਰਤ ਵਿਕਾਸ ਪ੍ਰੀਸ਼ਦ ਦੀ ਸਥਾਨਕ ਬ੍ਰਾਂਚ ਵੱਲੋਂ ਸਰਦੀਆਂ ਨੂੰ ਮੁੱਖ ਰੱਖਦੇ ਹੋਏ ਲੋੜਵੰਦ ਸਕੂਲੀ ਬੱਚਿਆਂ ਨੂੰ ਬੂਟ ਜੁਰਾਬਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਚੰਦਨ ਖਟਕ…

ਰਾਜਾ ਵੜਿੰਗ ਦੇ ਜਨਮਦਿਨ ਤੇ ਕਾਂਗਰਸੀਆਂ ਨੇ ਲਗਾਇਆ ਖੂਨਦਾਨ ਕੈਂਪ, ਕੱਟਿਆ ਕੇਕ,100 ਨੇ ਕੀਤਾ ਖੂਨਦਾਨ

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡਾ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜਨਮਦਿਨ ਮੌਕੇ ਅੱਜ ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਹਲਕਾ ਇੰਚਾਰਜ ਰਣਵੀਰ ਕੌਰ ਮੀਆਂ ਦੀ ਅਗਵਾਈ ਹੇਠ ਵਿਸ਼ਾਲ…

ਮਾਨਸਾ ਪੁਲਿਸ ਵੱਲੋਂ 01 ਦਸੰਬਰ ਨੂੰ ਨਸ਼ਿਆਂ ਖਿਲਾਫ ‘ਜਾਗ੍ਰਿਤੀ ਯਾਤਰਾ’ ਦਾ ਕੀਤਾ ਜਾਵੇਗਾ ਆਯੋਜਨ:ਐਸ.ਐਸ.ਪੀ.*

ਯੂਨੀਵਿਸੀਜਨ ਨਿਊਜ਼ ਇੰਡੀਆ, ਮਾਨਸਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜੋਂ…

ਸੀ ਪਾਈਟ ਕੈਂਪ ਬੋੜਾਵਾਲ ਵਿਖੇ ਪੈਰਾ ਮਿਲਟਰੀ ਫੋਰਸਿਸ ਦੀ ਮੁਫਤ ਲਿਖਤੀ ਅਤੇ ਸਰੀਰਿਕ ਸਿਖਲਾਈ ਲਈ ਰਜਿਸਟ੍ਰੇਸ਼ਨ 04 ਦਸੰਬਰ ਤੋਂ ਸ਼ੁਰੂ*

ਯੂਨੀਵਿਸੀਜਨ ਨਿਊਜ਼ ਇੰਡੀਆ ਮਾਨਸਾ, ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਬੋੜਾਵਾਲ ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਵੱਖ-ਵੱਖ ਫੋਰਸਾਂ ਲਈ ਆਈਆਂ…

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਯੂਨੀਵਿਸੀਜਨ ਨਿਊਜ਼ ਇੰਡੀਆ ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ…

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ

ਤਜਿੰਦਰਪਾਲ ਪਿੰਟਾ, ਬਰਨਾਲਾ 29 ਨਵੰਬਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਬਠਿੰਡਾ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ

ਹਰੀਸ਼ ਗੋਇਲ ਬਰਨਾਲਾ ਤਰਨਤਾਰਨ ਦੀ ਟੀਮ ਗੁਰਦਾਸਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ…

ਐਸ.ਬੀ.ਆਈ. ਆਰਸੇਟੀ ਵੱਲੋਂ ਬਿਊਟੀ ਪਾਰਲਰ ਅਤੇ ਸਿਲਾਈ ਟ੍ਰੇਨਿੰਗ ਉਪਰੰਤ ਸਰਟੀਫਿਕੇਟ ਵੰਡੇ ਗਏ

ਸੋਨੀ ਗੋਇਲ, ਬਰਨਾਲਾ 29 ਨਵੰਬਰ ਐਸ.ਬੀ.ਆਈ. ਆਰਸੇਟੀ ਵੱਲੋਂ ਪਿਛਲੇ ਦਿਨਾਂ ਵਿੱਚ ਬਿਊਟੀ ਪਾਰਲਰ ਅਤੇ ਸਿਲਾਈ ਦਾ ਬੈਚ ਸਮਾਪਤ ਹੋਇਆ ਜਿਸ ਵਿੱਚ ਕੋਰਸ ਕੋਆਰਡੀਨੇਟਰ, ਗੁਰਅੰਮ੍ਰਿਤਪਾਲ ਕੌਰ ਅਤੇ ਕੋਰਸ ਟ੍ਰੇਨਰ ਜਸਵੀਰ ਕੌਰ…

ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ.

ਯੂਨੀਵਿਜ਼ਨ ਨਿਊਜ਼ ਇੰਡੀਆ ਨਾਭਾ/ਪਟਿਆਲਾ 29 ਨਵੰਬਰ:ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ…

ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਵਿਜੇਤਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਅੱਜ ਹੋਣਗੇ ਸੇਵਾ ਮੁਕਤ

ਸੋਨੀ ਗੋਇਲ ਬਰਨਾਲਾ ਬਾਬਾ ਅੱਤਰ ਸਿੰਘ ਸਰਕਾਰੀ ਪਾਲੀਟੈਕਨੀਕ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ…

Punjab News: ਗੁਰਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਇਕ ਹੋਰ ਤੋਹਫਾ, ਕੇਜਰੀਵਾਲ ਤੇ CM ਮਾਨ ਨੇ ਘਰ-ਘਰ ਆਟਾ-ਦਾਲ ਸਕੀਮ ਦੀ ਕੀਤੀ ਸ਼ੁਰੂਆਤ

ਯੂਨੀਵਿਸੀਜਨ ਨਿਊਜ਼ ਇੰਡੀਆ ਸੰਗਰੂਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਧੂਰੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ-ਨਾਲ ਘਰ-ਘਰ…