ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ – ਡਾ ਜਸਬੀਰ ਸਿੰਘ ਔਲ਼ਖ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਸ਼ਹਿਰ ਬਰਨਾਲਾ…

ਬੁਲਟ ਦੇ ਪਟਾਖੇ ਪਾਉਣ ਵਾਲੇ ਨੌਜਵਾਨ ਦੀ ਖੈਰ ਨਹੀਂ, ਹੁਣ ਔਰਤਾਂ ਕਰਨਗੀਆਂ ਛਿੱਤਰ ਪਰੇਡ*

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡ ਸਥਾਨਕ ਸ਼ਹਿਰ ਅੰਦਰ ਇੱਕ ਮੁਹੱਲੇ ਚ ਬੁਲੱਟ ਦੇ ਪਟਾਖੇ ਪਾਉਣ ਵਾਲੇ ਨੌਜਵਾਨ ਦੀ ਮੁਹੱਲੇ ਦੀਆਂ ਔਰਤਾਂ ਵੱਲੋਂ ਛਿਤਰ ਪਰੇਡ ਕਰਕੇ ਵਾਰਨਿੰਗ ਦੇ ਕੇ ਛੱਡਣ ਦਾ ਸਮਾਚਾਰ…

ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ: ਹਰਜੋਤ ਸਿੰਘ ਬੈਂਸ*

ਯੂਨੀਵਿਸੀਜਨ ਨਿਊਜ਼ ਇੰਡੀਆ ਚੰਡੀਗੜ੍ਹ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ…

ਬਿਜਲੀ ਵਿਭਾਗ ਦੇ ਕਰਮਚਾਰੀ ਬਣ ਕੇ ਕਵਾੜ ਦੀ ਦੁਕਾਨ ਮਾਲਕ ਤੋਂ ਹਜਾਰਾਂ ਦੀ ਠੱਗੀ, 2 ਖਿਲਾਫ ਮਾਮਲਾ ਦਰਜ*

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡਾ ਸਥਾਨਕ ਸ਼ਹਿਰ ਅੰਦਰ ਬਿਜਲੀ ਵਿਭਾਗ ਦੇ ਕਰਮਚਾਰੀ ਬਣ ਕੇ ਕਵਾੜ ਦੀ ਦੁਕਾਨ ਵਾਲੇ ਨੂੰ ਹਜਾਰਾਂ ਰੁਪਏ ਦੀ ਨਕਦੀ ਦਾ ਚੂਨਾ ਲਾਉਣ ਦਾ ਸਮਾਚਾਰ ਮਿਲਿਆ ਹੈ। ਇਸ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ*

ਯੂਨੀਵਿਜ਼ਨ ਨਿਊਜ਼ ਇੰਡੀਆ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ…

ਸਿੱਖ ਕੌਮ ’ਚ ਦਲ ਪੰਥ ਦਾ ਸਥਾਨ ਤੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਯੂਨੀਵਿਸੀਜਨ ਨਿਊਜ਼ ਇੰਡੀਆ ( ਪ੍ਰੋ. ਸਰਚਾਂਦ ਸਿੰਘ ਖਿਆਲਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਨਾਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਈ ਵਾਰ ਸੰਗਤ ਨੂੰ ਪੰਥਕ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ…

ਪੰਜਾਬੀ ਯੂਨੀਵਰਸਿਟੀ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ‘ਚ ਐੱਸ ਡੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਲਘੂ ਫਿਲਮ’ ਚ ਪਹਿਲਾ ਸਥਾਨ ਹਾਸਲ ਕਰਕੇ ‘ਗੋਲਡ ਮੈਡਲ’ ਜਿੱਤਿਆ

ਮਨਿੰਦਰ ਸਿੰਘ, ਬਰਨਾਲਾ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਹੋਏ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਮੁਕਾਬਲਿਆਂ ਵਿਚ ਐੱਸ ਡੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।…

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਕਰਵਾਇਆ ਕੋਰਸ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ -ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ 28 ਨਵੰਬਰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ…

ਨੌਜਵਾਨਾਂ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਨਰਿੰਦਰ ਸੇਠੀ, ਅੰਮ੍ਰਿਤਸਰ 28 ਨਵੰਬਰ 2023 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵਿਖੇ ਕੈਂਪਸ ਰੈਲੀ…

ਯੁਵਕ ਸੇਵਾਵਾਂ ਵਿਭਾਗ ਦੇ ਪੰਜਾਬ ਰਾਜ ਯੁਵਕ ਮੇਲੇ ਦਾ ਤੀਜੇ ਦਿਨ ਲੋਕ ਨਾਚਾਂ ਦੀ ਰਹੀ ਸਰਦਾਰੀ

ਸਨੀ ਮਹਿਰਾ, ਅੰਮ੍ਰਿਤਸਰ ਕਵੀਸ਼ਰੀ ਤੇ ਵਾਰਾਂ ਰਾਹੀਂ ਯੁਵਾ ਪੀੜ੍ਹੀ ਨੂੰ ਪੰਜਾਬੀਆਂ ਦੇ ਬਹਾਦੁਰੀ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ: ਪੰਜਾਬ ਰਾਜ ਯੁਵਕ ਮੇਲੇ ਦੇ ਤੀਜੇ ਦਿਨ ਕਲਾਸੀਕਲ ਨਾਚਾਂ ਨੇ ਛਾਪ ਛੱਡੀ:…

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ

ਯੂਨੀਵਿਜ਼ਨ ਨਿਊਜ਼ ਇੰਡੀਆ ਅੰਮ੍ਰਿਤਸਰ ਜ਼ਿਲਾ ਚੋਣ ਅਧਿਕਾਰੀ ਵੱਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕੀਤੀਆਂ ਹਦਾਇਤਾਂ 1 ਦਸੰਬਰ ਤੋਂ ਚੋਣਾਂ ਦੇ ਐਲਾਨ ਤੱਕ ਜਿਲ੍ਹੇ…

ਵਿਧਾਇਕ ਕੋਹਲੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ

ਬਿਊਰੋ ਯੂਨੀਵਿਜ਼ਨ ਨਿਊਜ਼ ਇੰਡੀਆ -ਮੁੱਖ ਮੰਤਰੀ ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਭਰੋਸਾ ਪਟਿਆਲਾ 28 ਨਵੰਬਰ ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ।…

ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਨਾਭਾ ਥਿੰਕ ਟੈਂਕ ਦੀ ਮੀਟਿੰਗ ‘ਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਭਾ ਦਾ ਮਾਸਟਰ ਪਲਾਨ ਦਾ ਡਰਾਫਟ ਬਣਾਉਣ ਲਈ ਵਿਚਾਰਾਂ

ਯੂਨੀਵਿਜ਼ਨ ਨਿਊਜ਼ ਇੰਡੀਆ ਪਟਿਆਲਾ 28 ਨਵੰਬਰ:ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਨਾਭਾ ਥਿੰਕ ਟੈਂਕ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਾਭਾ ਦਾ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੱਟੂ, ਜ਼ਿਲ੍ਹਾ-ਬਰਨਾਲਾ ਵਿੱਚ ਪੜ੍ਹਦੇ 356 ਵਿਦਿਆਰਥੀਆਂ ਨੂੰ ਕੋਟ (ਬਲੇਜ਼ਰ) ਵੰਡੇ

ਸੋਨੀ ਗੋਇਲ ਬਰਨਾਲਾ ਧਾਰਮਿਕ ਸੰਸਥਾ ਗੁਰੂਦੁਆਰਾ ਸ਼੍ਰੀ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਉਨ੍ਹਾਂ ਦੇ ਸਮੁੱਚੇ ਜੱਥੇ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਰਬਜੀਤ ਸਿੰਘ ਵੱਲੋਂ ਵੰਡੇ…

ਸਿਹਤ ਵਿਭਾਗ ਵੱਲੋਂ ਪਿੰਡ ਫਰਵਾਹੀ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦੀ ਜਾਂਚ ਕੈਂਪ 30 ਨਵੰਬਰ ਨੂੰ: ਸਿਵਲ ਸਰਜਨ ਬਰਨਾਲਾ

ਸੋਨੀ ਗੋਇਲ, ਬਰਨਾਲਾ ਨਵੰਬਰ ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਿਤੀ 30 ਨਵੰਬਰ ਦਿਨ ਵੀਰਵਾਰ ਨੂੰ ਘੋੜਾ ਚੌਂਕ ਧਰਮਸਾਲਾ ਫਰਵਾਹੀ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾ ਰਿਹਾ…